Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਔਰਤ ਨਾਲ਼ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਔਰਤ ਨਾਲ਼ ਅਸ਼ਲੀਲ ਹਰਕਤਾਂ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਹਾਜੀਪੁਰ( ਜਸਵੀਰ ਸਿੰਘ ਪੁਰੇਵਾਲ)

13 ਮਾਰਚ : ਹਾਜੀਪੁਰ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਔਰਤ ਨਾਲ਼ ਅਸ਼ਲੀਲ ਹਰਕਤਾਂ ਕਰਨ ਦੇ ਜੁਰਮ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਮਹਿਲਾ ਵੱਲੋਂ ਥਾਣਾ ਹਾਜੀਪੁਰ ਵਿਖੇ ਇੱਕ ਸਕਾਇਤ ਦਰਜ਼ ਕਰਵਾਈ ਸੀ ਕਿ ਉਸ ਦੇ ਪਿੰਡ ਦਾ ਇੱਕ ਵਿਅਕਤੀ ਨਾਮ ਕਪੂਰ ਸਿੰਘ ਪੁੱਤਰ ਹਰਭਜਨ ਸਿੰਘ ਉਸ ਦੇ ਘਰ ਵਿੱਚ ਆ ਗਿਆ ਜਦੋਂ ਕਿ ਉਹ ਘਰ ਵਿੱਚ ਇੱਕਲੀ ਸੀ। ਅਤੇ ਉਸ ਨਾਲ਼ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ ਜਦੋਂ ਉਸ ਨੇ ਰੋਕਿਆ ਤਾਂ ਉਹ ਘਰੋਂ ਭੱਜ ਗਿਆ ਪੁਲਿਸ ਵੱਲੋਂ ਪੀੜਤ ਔਰਤ ਦੇ ਬਿਆਨਾਂ ਤੇ ਏ. ਐਸ ਆਈ ਕ੍ਰਿਸ਼ਨਾ ਦੇਵੀ ਅਤੇ ਏ ਐੱਸ ਆਈ ਸਤਨਾਮ ਸਿੰਘ ਵੱਲੋਂ ਦੋਸ਼ੀ ਨੂੰ ਗਿਰਫ਼ਤਾਰ ਕਰ ਕੇ ਉਸ ਦੇ ਖਿਲਾਫ ਮੁਕੱਦਮਾ ਨੰਬਰ 20 ਮਿਤੀ 12/3/2023 ਅ.ਧ 451,354 ਆਈ ਪੀ ਐੱਸ ਤਹਿਤ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

error: copy content is like crime its probhihated