Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ‘ਭਾਰਤੀ ਗਿਆਨ ਪ੍ਰਣਾਲੀ ‘ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

‘ਭਾਰਤੀ ਗਿਆਨ ਪ੍ਰਣਾਲੀ ‘ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ)ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਉ. ਏ.ਸੀ. ਅਤੇ ਆਈ.ਆਈ . ਸੀ. ਸੈੱਲ ਵਲੋਂ ‘ਭਾਰਤੀ ਗਿਆਨ ਪ੍ਰਣਾਲੀ ‘ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ । ਇਸ ਲੈਕਚਰ ਵਿੱਚ ਮੈਡਮ ਇਸ਼ਿਤਾ ਨੇ ਵਿਦਿਆਰਥੀਆਂ ਨੂੰ ਭਾਰਤੀ ਗਿਆਨ ਪ੍ਰਣਾਲੀ ਦੇ ਪਿਛੋਕੜ, ਮਹੱਤਵ ਅਤੇ ਕਮਰਸ ਵਿੱਚ ਇਸ ਦੀ ਵਰਤੋਂ ਬਾਰੇ ਵਿਸਥਾਰ ਵਿੱਚ ਦਸਿਆ । ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤੀ ਗਿਆਨ ਪ੍ਰਣਾਲੀ ਦੀ ਵਿੱਦਿਅਕ ਖੇਤਰ ਵਿੱਚ ਵਰਤੋਂ ਕਰਨ ਲਈ ਪ੍ਰੇਰਿਆ ।ਇਸ ਲੈਕਚਰ ਵਿੱਚ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ । ‎