Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਇੰਸਪੈਕਟਰ ਹਰਦੇਵਪ੍ਰੀਤ ਸਿੰਘ ਨੇ ਬਤੌਰ ਥਾਣਾ ਮੁਖੀ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲਿਆ 

ਇੰਸਪੈਕਟਰ ਹਰਦੇਵਪ੍ਰੀਤ ਸਿੰਘ ਨੇ ਬਤੌਰ ਥਾਣਾ ਮੁਖੀ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲਿਆ 

ਗੜ੍ਹਦੀਵਾਲਾ 29 ਜਨਵਰੀ (ਚੌਧਰੀ / ਯੋਗੇਸ਼ ਗੁਪਤਾ)

: ਅੱਜ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਨੇ ਬਤੌਰ ਥਾਣਾ ਮੁਖੀ ਗੜ੍ਹਦੀਵਾਲਾ ਵਜੋਂ ਚਾਰਜ ਸੰਭਾਲਿਆ ਹੈ। ਇਸ ਮੌਕੇ ਉਨ੍ਹਾਂ ਚਾਰਜ ਸੰਭਾਲਦਿਆਂ ਪ੍ਰੈਸ ਨਾਲ ਗੱਲਬਾਤ ਦੌਰਾਨ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਮੁਸ਼ਕਲਾਂ ਨੂੰ ਬੇਝਿਜਕ ਸਾਡੇ ਨਾਲ ਸਾਾਂਝੀਆਂ ਕਰ ਸਕਦੇ ਹਨ ਅਤੇ ਉਹ ਇਹਨਾਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਰਹਿਣਗੇ । ਉਨ੍ਹਾਂ ਨੇ ਨਸ਼ਾ ਵਿਰੋਧੀ ਅਨਸਰਾਂ ਨੂੰ ਤਾੜਨਾ ਲਾਉਂਦੇ ਹੋਏ ਕਿਹਾ ਕਿ ਉਨਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਉਨ੍ਹਾਂ ਪੱਤਰਕਾਰਾਂ ਅਤੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਗੜ੍ਹਦੀਵਾਲਾ ਥਾਣੇ ਅਧੀਨ ਹਰ ਤਰਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਪਹਿਲ ਦੇ ਅਧਾਰ ਤੇ ਕੋਸ਼ਿਸ਼ ਕਰਨਗੇ।ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੰਤ ਵਿੱਚ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਰਖਵਾਲੀ ਲਈ ਹਮੇਸ਼ਾ ਤਤਪਰ ਰਹਿਣਗੇ।