Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਇੰਸਪੈਕਟਰ ਹਰਕੀਰਤ ਸਿੰਘ ਨੇ ਥਾਣਾ ਕਾਠਗੜ੍ਹ ਦਾ ਅਹੁਦਾ ਸੰਭਾਲਿਆ

ਇੰਸਪੈਕਟਰ ਹਰਕੀਰਤ ਸਿੰਘ ਨੇ ਥਾਣਾ ਕਾਠਗੜ੍ਹ ਦਾ ਅਹੁਦਾ ਸੰਭਾਲਿਆ

ਇੰਸਪੈਕਟਰ ਹਰਕੀਰਤ ਸਿੰਘ ਨੇ ਥਾਣਾ ਕਾਠਗੜ੍ਹ ਦਾ ਅਹੁਦਾ ਸੰਭਾਲਿਆ

ਨਵਾਂਸ਼ਹਿਰ /ਬਲਾਚੌਰ / ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) : ਪੁਲਿਸ ਥਾਣਾ ਦੇ ਮੁਖੀ ਭਾਰਤ ਮਸ਼ੀਹ ਲੱਧੜ ਦਾ ਤਬਾਦਲਾ ਨਵਾਂਸ਼ਹਿਰ ਦੇ ਹੌਣ ਉਪਰੰਤ ਇੰਸਪੈਕਟਰ ਹਰਕੀਰਤ ਸਿੰਘ ਨੇ ਥਾਣਾ ਕਾਠਗੜ੍ਹ ਦਾ ਅਹੁਦਾ ਸੰਭਾਲਿਆ ਹੈ ਜਿਕਰਯੌਗ ਇਹ ਹੈ ਕਿ ਇਸ ਤੌ ਪਹਿਲਾਂ ਥਾਣਾ ਸਿਟੀ ਨਵਾਂਸ਼ਹਿਰ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੱਸਿਆ ਕਿ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇ ਗਾ ਕਿਸੇ ਵੀ ਤਰ੍ਹਾਂ ਦਾ ਨਸ਼ਾ ਵੇਚਣ ਅਤੇ ਖਰੀਦਣ ਵਾਲਾ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਹੀਂ ਜਾਵੇਗਾ ਉਸ ਦੇ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਭਾਵੇ ਕੌਈ ਵੀ ਹੌਵੇ ਇਲਾਕੇ ਵਿੱਚੋਂ ਨਸ਼ਿਆਂ ਨੂੰ ਜੜੌ ਖਤਮ ਕਰਨ ਲਈ ਲੌਕਾ ਦਾ ਸਹਿਯੋਗ ਮੰਗਿਆ ਅਤੇ ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਦੀ ਜਾਣਕਾਰੀ ਪੁਲਸ ਨੂੰ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ ਉਹਨਾਂ ਨੇ ਮਨਚਲੇ ਨੌਜਵਾਨ ਜੌ ਬੁਲਟ ਮੌਟਰ ਸਾਈਕਲ ਦੇ ਪਟਾਕੇ ਵਜਾਉਣ ਵਾਲੇ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਕਾਠਗੜ੍ਹ ਸ਼ਹਿਰ ਅੰਦਰ ਟ੍ਰੈਫਿਕ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਬਜਾਰ ਵਿੱਚ ਲਾਪ੍ਰਵਾਹੀ ਕਰਨ ਵਾਲੇ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਕੌਈ ਵੀ ਸਮੱਸਿਆ ਹੌਵੌ ਬੇ ਝਿੱਜਕ ਆ ਕੇ ਸਿੱਧਾ ਮਿਲ ਸਕਦਾ ਹੈ ਉਹਨਾਂ ਕਿਹਾ ਕਿ ਹਾਦਸਦੀਆ ਤੌ ਬਚਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਜਰੂਰ ਕਰਨੀ ਚਾਹੀਦੀ ਹੈ ਤਾ ਕਈ ਕੀਮਤੀ ਜਾਨਾਂ ਬੱਚ ਸਕਦੀਆਂ ਹਨ ਉਹਨਾਂ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਨੂੰ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਮਾੜੀਆਂ ਹਰਕਤਾਂ ਤੋਂ ਬਾਜ ਆਉਣ ਅਤੇ ਕਾਨੂੰਨ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ