Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਇੰਸਪੈਕਟਰ ਪੰਕਜ ਸ਼ਰਮਾ ਨੇ ਥਾਣਾ ਕਾਠਗੜ੍ਹ ਦਾ ਅਹੁਦਾ ਸੰਭਾਲਿਆ 

ਇੰਸਪੈਕਟਰ ਪੰਕਜ ਸ਼ਰਮਾ ਨੇ ਥਾਣਾ ਕਾਠਗੜ੍ਹ ਦਾ ਅਹੁਦਾ ਸੰਭਾਲਿਆ 

ਇੰਸਪੈਕਟਰ ਪੰਕਜ ਸ਼ਰਮਾ ਨੇ ਥਾਣਾ ਕਾਠਗੜ੍ਹ ਦਾ ਅਹੁਦਾ ਸੰਭਾਲਿਆ 

ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) ਥਾਣਾ ਕਾਠਗੜ੍ਹ ਦੇ ਇੰਸਪੈਕਟਰ ਗੁਰਮੱਖ ਸਿੰਘ ਦੀ ਬਦਲੀ ਹੌਣ ਉਪਰੰਤ ਉਨ੍ਹਾਂ ਦੀ ਜਗ੍ਹਾ ਨਵੇਂ ਆਏ ਇੰਸਪੈਕਟਰ ਪੰਕਜ ਸ਼ਰਮਾ ਨੇ ਥਾਣਾ ਕਾਠਗੜ੍ਹ ਦਾ ਅਹੁਦਾ ਸੰਭਾਲਿਆ ਪੱਤਰਕਾਰ ਮਿਲਣੀ ਸਮੇਂ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਸਹਿਯੋਗ ਮੰਗਿਆ। ਇਸ ਮੌਕੇ ਉਨ੍ਹਾਂ ਨੇ ਕਾਠਗੜ੍ਹ ਥਾਣੇ ਅਧੀਨ ਆਉਂਦੇ ਸਮੁੱਚੇ ਇਲਾਕੇ ਵਿੱਚ ਅਮਨ ਕਾਨੂੰਨ ਕਾਇਮ ਰੱਖੀਆਂ ਜਾਵੇਗਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਉਹਨਾਂ ਕਿਹਾ ਕਿ ਪੁਲਿਸ ਦੇ ਦਰਵਾਜ਼ੇ ਹਮੇਸ਼ਾਂ ਖੁੱਲੇ ਹਨ ਜੇ ਕਿਸੇ ਲੌਕਾ ਨੂੰ ਕਿਸੇ ਵੀ ਗੱਲ ਦੀ ਤਕਲੀਫ ਹੁੰਦੀ ਹੈ ਤਾਂ ਬਿਨਾਂ ਝਿਜਕ ਥਾਣੇ ਵਿੱਚ ਆ ਕੇ ਸੱਚੀ ਰਿਪੋਰਟ ਦਰਜ ਕਰਵਾ ਸਕਦੇ ਹਨ ਉਹਨਾ ਗੁੰਡੇ ਅਨਸਰਾਂ ਅਤੇ ਮਨਚਲਿਆਂ ਨੌਜਵਾਨਾਂ ਨੂੰ ਚਿਤਾਵਨੀ ਦਿੱਤੀ ਕੇ ਜੇ ਕਰ ਉਹ ਆਪਣੀਆਂ ਆਦਤਾਂ ਤੌ ਬਾਜ ਨਾ ਆਏ ਉਹਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਉਹਨਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਛੋਟੇ ਬੱਚਿਆਂ ਨੂੰ ਮੌਟਰ ਸਾਈਕਲ ਅਤੇ ਸਕੂਟਰ ਨਾ ਦੇਣ ਅਤੇ ਹਮੇਸ਼ਾ ਹੀ ਹੈਲਮੇਟ ਪਾ ਕੇ ਹੀ ਜਾਣ ਤਾ ਕਿ ਹਾਦਸੀਆ ਵਿੱਚ ਕਮੀ ਹੌ ਸਕੇ ਜਿਕਰਯੋਗ ਹੈ ਕਿ ਇੰਸਪੈਕਟਰ ਪੰਕਜ ਸ਼ਰਮਾ ਇਸ ਤੋਂ ਪਹਿਲਾਂ ਥਾਣਾ ਮੁਕੰਦਪੁਰ ਵਿੱਚ ਵੀ ਵਧੀਆ ਸੇਵਾਵਾਂ ਨਿਭਾਅ ਚੁੱਕੇ ਹਨ