Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਇੰਟਰਨੈਸ਼ਨਲ ਬਾਇਓਮੈਡੀਕਲ ਲੈਬੋਰਟਰੀ ਸਾਇੰਸ ਦਿਵਸ ਮਨਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਇੰਟਰਨੈਸ਼ਨਲ ਬਾਇਓਮੈਡੀਕਲ ਲੈਬੋਰਟਰੀ ਸਾਇੰਸ ਦਿਵਸ ਮਨਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਇੰਟਰਨੈਸ਼ਨਲ ਬਾਇਓਮੈਡੀਕਲ ਲੈਬੋਰਟਰੀ ਸਾਇੰਸ ਦਿਵਸ ਮਨਾਇਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 16 ਅਪ੍ਰੈਲ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਡਾ. ਬੀ.ਆਰ ਅੰਬੇਡਕਰ ਮੈਡੀਕਲ ਸਾਇੰਸ ਵਿਭਾਗ ਵਿਖੇ ਇੰਟਰਨੈਸ਼ਨਲ ਬਾਇਓਮੈਡੀਕਲ ਲੈਬੋਰਟਰੀ ਸਾਇੰਸ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਨੇ ਬਾਇਓਮੈਡੀਕਲ ਲੈਬੋਰਟਰੀ ਸਾਇੰਸ ਦੇ ਵਿਸ਼ੇ ਤੇ ਸਪੀਚਾਂ ਦਿੱਤੀਆਂ ਅਤੇ ਮੈਡੀਕਲ ਸਾਇੰਸ ਦੀ ਆਮ ਆਦਮੀ ਦੇ ਜੀਵਨ ਵਿੱਚ ਮਹੱਤਵਤਾ ਬਾਰੇ ਦੱਸਿਆ। ਇਸ ਤੋਂ ਇਲਾਵਾ ਕਾਲਜ ਦੇ ਪ੍ਰਿੰਸੀਪਲ ਡਾ ਸ਼ਬਨਮ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਇੰਟਰਨੈਸ਼ਨਲ ਬਾਇਓਮੈਡੀਕਲ ਲੈਬੋਰਟਰੀ ਸਾਇੰਸ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਰੂਮਾਨੀ ਗੋਸਵਾਮੀ, ਨੀਲਮ, ਜਗਰੂਪ ਕੌਰ ਆਦਿ ਹਾਜ਼ਰ ਸਨ।