Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਸੂਬਾ ਸਰਕਾਰ ਵਲੋਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਚ ਵਿਸ਼ੇਸ਼ ਕੈਂਪ ਲਗਵਾ ਕੇ ਇੰਤਕਾਲਾਂ ਦਾ ਨਿਪਟਾਰਾ ਕਰਵਾਉਣਾ ਸ਼ਲਾਂਗਯੋਗ : ਚੋਧਰੀ ਰਾਜਵਿੰਦਰ ਰਾਜਾ

ਸੂਬਾ ਸਰਕਾਰ ਵਲੋਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਚ ਵਿਸ਼ੇਸ਼ ਕੈਂਪ ਲਗਵਾ ਕੇ ਇੰਤਕਾਲਾਂ ਦਾ ਨਿਪਟਾਰਾ ਕਰਵਾਉਣਾ ਸ਼ਲਾਂਗਯੋਗ : ਚੋਧਰੀ ਰਾਜਵਿੰਦਰ ਰਾਜਾ

ਗੜ੍ਹਦੀਵਾਲਾ (ਯੋਗੇਸ਼ ਗੁਪਤਾ)

: ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਤਾਗ, ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਅਤੇ ਆਈਏਐਸ ਜ਼ਿਲ੍ਹਾ ਕੁਲੈਕਟਰ ਕਮ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਕੋਮਲ ਮਿੱਤਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ. ਪ੍ਰਦੀਪ ਸਿੰਘ ਬੈਂਸ ਪੀਸੀਐਸ ਮਾਨਯੋਗ ਸਹਾਇਕ ਕੁਲੈਕਟਰ ਦਰਜਾ ਅਵੱਲ ਕਮ ਉਪ ਮੰਡਲ ਮੈਜਿਸਟਰੇਟ ਦਸੂਹਾ ਦੀ ਰਹਿਨੁਮਾਈ ਹੇਠ ਸਬ-ਤਹਿਸੀਲ ਗੜ੍ਹਦੀਵਾਲਾ ਵਿਖੇ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਲਵਦੀਪ ਸਿੰਘ ਧੂਤ ਦੀ ਅਗਵਾਈ ਹੇਠ ਸਬੰਧਤ ਵਿਭਾਗ ਵੱਲੋਂ ਇਤਕਾਲਾਂ ਦੇ ਨਿਪਟਾਰੇ ਲਈ ਇੱਕ ਰੋਜਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਜਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਸਾਥੀਆਂ ਸਮੇਤ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਵਧੇਰੀਆਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ। ਇਸ ਮੌਕੇ ਆਪ ਯੂਥ ਜ਼ਿਲਾ ਪ੍ਰਧਾਨ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋ ਇਹ ਵਿਸ਼ੇਸ਼ ਕੈਂਪ ਦੌਰਾਨ  ਲੰਬੇ ਸਮੇਂ ਤੋਂ ਪਏ ਇਤਕਾਲਾਂ ਨੂੰ ਪਹਿਲ ਦੇ ਅਧਾਰ ਤੇ ਇੱਕੋ ਛੱਤ ਥੱਲੇ ਨਿਪਟਾਉਣ ਲਈ ਵੱਖ ਵੱਖ ਪਿੰਡਾਂ ਅਤੇ ਸ਼ਹਿਰ ਦੇ ਲੋਕਾ ਲਾਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਉਪਰਾਲਾ ਪੂਰੇ ਸੁੱਬੇ ਚ ਕਿੱਤਾ ਗਿਆ ਹੈ  । ਇਸ ਦੌਰਾਨ ਤਹਿਸੀਲਦਾਰ ਲਵਦੀਪ ਧੂਤ ਨੇ ਦੱਸਿਆ ਕੇ ਕੈਂਪ ਵਿਚ ਸਬ ਤਹਿਸੀਲ ਗੜ੍ਹਦੀਵਾਲਾ ਦੇ * ਪਿੰਡਾਂ ਵਿਚੋਂ ਜਿਹੜੇ ਲੰਬਿਤ ਮਾਮਲਿਆ – ਸਨ ਉਨ੍ਹਾਂ ਦੇ ਨਿਪਟਾਰੇ ਲਈ ਲੋਕਾਂ ਵੱਲੋਂ ਆਪਣੇ ਕਾਗਜਾਂ ਸਮੇਤ ਪਹੁੰਚ ਕੀਤੀ। ਉਨ੍ਹਾਂ ਦੱਸਿਆ ਕਿ ਮੋਕੇ ਤੇ ਤਕਰੀਬਨ 170 ਤੋਂ ਵੱਧ ਇਤਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਜਿਹੜੇ ਕੁਝ ਕੰਮ ਪ੍ਰੋਸੈਸਿੰਗ ਚ ਰਹਿ ਗਿਆ ਹੈ ਕਾਨੂੰਗੋ ਅਤੇ ਪਟਵਾਰੀਆਂ ਨੂੰ ਜਲਦੀ ਹੱਲ ਕਰਨ ਲਈ ਦਸਤਾਵੇਜ਼ ਜਮਾਂ ਕਰਨ ਲਈ ਕਹਿ ਦਿੱਤਾ ਗਿਆ ਹੈ । ਇਸ ਮੌਕੇ ਲੰਬੜਦਾਰ ਤੇ ਆਪ ਨੇਤਾ ਮਾਸਟਰ ਰਸ਼ਪਾਲ ਸਿੰਘ,ਜਸਵੀਰ ਸਿੰਘ ਰੁਪੋਵਾਲ, ਐਮ ਸੀ ਸੁਦੇਸ਼ ਕੁਮਾਰ ਟੋਨੀ, ਕਰਨੈਲ ਸਿੰਘ ਕਲਸੀ, ਹਰਭਜਨ ਸਿੰਘ ਢੱਟ, ਸਰਬਜੀਤ ਸਿੰਘ ਰਜਿਸਟਰੀ ਕਲਰਕ, ਮਨਪ੍ਰੀਤ ਸਿੰਘ ਕਾਨੂੰਗੇ, ਗੁਰਪ੍ਰੀਤ ਸਿੰਘ ਕਾਨੂੰਗੋ, ਗੁਰਪ੍ਰੀਤ ਕੌਰ ਪਟਵਾਰੀ, ਸਤਵਿੰਦਰ ਸਿੰਘ ਪਟਵਾਰੀ, ਸੁਖਵਿੰਦਰ ਸਿੰਘ ਪਟਵਾਰੀ, ਰੀਡਰ ਇਕਬਾਲ ਕੌਰ,ਸੋਹਣ ਸਿੰਘ ਪਟਵਾਰੀ, ਭਾਰਤ ਭੂਸ਼ਣ ਪਟਵਾਰੀ, ਬਲਬੀਰ ਸਿੰਘ ਪਟਵਾਰੀ, ਚਰਨਜੀਤ ਸਿੰਘ ਪਰਮਿੰਦਰ ਸਿੰਘ ਪਟਵਾਰੀ, ਅਮਨਪ੍ਰੀਤ ਸਿੰਘ ਪਟਵਾਰੀ, ਰਿਤੁ ਬਿੱਜ ਏਐੱਸਐਮ ਆਦਿ ਸਮੇਤ ਇਤਕਾਲ ਨਾਲ ਸਬੰਧਤ ਲੋਕ ਹਜਾਰ ਸਨ।