Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਜੱਗੂ ਭਗਵਾਨਪੁਰੀਆ ਦੀ ਮਾਤਾ ਸਮੇਤ ਦੋ ਦੀ ਗੋ+ਲੀਆਂ ਮਾਰ ਕੇ ਹੱ+ਤਿ+ਆ

ਜੱਗੂ ਭਗਵਾਨਪੁਰੀਆ ਦੀ ਮਾਤਾ ਸਮੇਤ ਦੋ ਦੀ ਗੋ+ਲੀਆਂ ਮਾਰ ਕੇ ਹੱ+ਤਿ+ਆ

ਬਟਾਲਾ, 27 ਜੂਨ (ਅਵਿਨਾਸ਼ ਸ਼ਰਮਾ )

-ਦੇਰ ਸ਼ਾਮ ਬਟਾਲਾ ਦੇ ਅਰਬਨ ਅਸਟੇਟ ਕੋਲ ਦੋ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਸਮੇਤ ਦੋ ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ | ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਭਗਵਾਨਪੁਰ ਹਾਲ ਵਾਸੀ ਅਰਬਨ ਅਸਟੇਟ ਬਟਾਲਾ ਸਥਿਤ ਪ੍ਰਭਸਿਮਰਨ ਹਸਪਤਾਲ ਦੇ ਸਾਹਮਣੇ ਜਦੋਂ ਗੱਡੀ ‘ਚ ਬੈਠਣ ਲੱਗੇ ਤਾਂ ਮੋਟਰਸਾਈਕਲ ‘ਤੇ ਆਏ ਦੋ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ |

ਦੇਖੋ ਵਾਰਦਾਤ ਦੀ ਸੀਸੀਟੀਵੀ ਫੁਟੇਜ 

 

ਇਸ ਮੌਕੇ ਉਨ੍ਹਾਂ ਨਾਲ ਮੌਜੂਦ ਇਕ ਨੌਜਵਾਨ ਕਰਨਬੀਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਭੀਖੋਵਾਲ ਦੀ ਤਾਂ ਉਥੇ ਮੌਤ ਹੋ ਗਈ, ਜਦਕਿ ਹਰਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਏ | ਮਿ੍ਤਕ ਨੌਜਵਾਨ ਦਾ ਪਿਤਾ ਪੰਜਾਬ ਪੁਲਿਸ ‘ਚ ਏ.ਐਸ.ਆਈ. ਹੈ | ਹਰਜੀਤ ਕੌਰ ਨੂੰ ਗੰਭੀਰ ਹਾਲਤ ‘ਚ ਪਹਿਲਾਂ ਬਟਾਲਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੋਂ ਫਿਰ ਅੰਮਿ੍ਤਸਰ ਤਬਦੀਲ ਕਰ ਦਿੱਤਾ ਗਿਆ | ਜਿਥੇ ਉਨ੍ਹਾਂ ਦੀ ਵੀ ਮੌਤ ਹੋ ਗਈ |

ਸਿਵਲ ਹਸਪਤਾਲ ਬਟਾਲਾ ਦੇ ਡਾਕਟਰ ਸੁਖਰਾਜ ਸਿੰਘ ਨੇ ਦੱਸਿਆ ਕਿ ਹਰਜੀਤ ਕੌਰ (54) ਪਿੰਡ ਭਗਵਾਨਪੁਰ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ ਤੇ ਉਨ੍ਹਾਂ ਦਾ ਖੂਨ ਵੀ ਕਾਫੀ ਵਗ ਚੁੱਕਾ ਸੀ | ਜਦਕਿ ਕਰਨਬੀਰ ਸਿੰਘ (30) ਦੇ ਤਿੰਨ ਗੋਲੀਆਂ ਲੱਗੀਆਂ ਸਨ | ਮੌਕੇ ‘ਤੇ ਪਹੁੰਚੇ ਡੀ.ਐਸ.ਪੀ. ਨੇ ਦੱਸਿਆ ਸੀ ਕਿ ਕਰਨਬੀਰ ਸਿੰਘ ਦੀ ਮੌਤ ਹੋ ਚੁੱਕੀ ਹੈ ਤੇ ਅÏਰਤ ਗੰਭੀਰ ਜ਼ਖ਼ਮੀ ਹੋ ਗਈ (ਜਿਨ੍ਹਾਂ ਦੀ ਬਾਅਦ ‘ਚ ਮੌਤ ਹੋ ਗਈ) |

error: copy content is like crime its probhihated