Prime Punjab Times

Latest news
ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼*
ADVERTISEMENT
You are currently viewing ਜੈ ਕਿ੍ਸ਼ਨ ਰੋੜੀ ਬਣੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ

ਜੈ ਕਿ੍ਸ਼ਨ ਰੋੜੀ ਬਣੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ

ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦੌਰਾਨ ਵੀਰਵਾਰ ਨੂੰ ‘ਆਮ ਆਦਮੀ ਪਾਰਟੀ’ ਦੇ ਗੜਸ਼ੰਕਰ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਡਿਪਟੀ ਸਪੀਕਰ ਚੁਣਿਆ ਗਿਆ ਹੈ

ਜੈ ਕਿਸ਼ਨ ਸਿੰਘ ਰੋੜੀ ਦਾ ਡਿਪਟੀ ਸਪੀਕਰ ਦੇ ਅਹੁਦੇ ਲਈ ਨਾਂਅ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਪੇਸ਼ ਕੀਤਾ ਜਦਕਿ ਇਸ ਦੀ ਤਾਈਦ ਵਿੱਤ ਮੰਤਰੀ ਸ.ਹਰਪਾਲ ਸਿੰਘ ਚੀਮਾ ਵੱਲੋਂ ਕੀਤਾ ਗਿਆ।