Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜੈ ਮਾਂ ਦੁਰਗਾ ਕਲੱਬ ਉੱਚੀ ਬੱਸੀ ਵਲੋਂ ਆਯੁਸ਼ਮਾਨ ਆਰੋਗਿਆ ਕੇਂਦਰ ਵਿਖੇ ਦਵਾਈਆਂ ਭੇਂਟ

ਜੈ ਮਾਂ ਦੁਰਗਾ ਕਲੱਬ ਉੱਚੀ ਬੱਸੀ ਵਲੋਂ ਆਯੁਸ਼ਮਾਨ ਆਰੋਗਿਆ ਕੇਂਦਰ ਵਿਖੇ ਦਵਾਈਆਂ ਭੇਂਟ

ਦਸੂਹਾ 11 ਸਤੰਬਰ (ਚੌਧਰੀ) 

: ਬਲਾਕ ਦਸੂਹਾ ਦੇ ਪਿੰਡ ਉੱਚੀ ਬੱਸੀ ਦੇ ਆਯੁਸ਼ਮਾਨ ਆਰੋਗਿਆ ਕੇਂਦਰ ਵਿਖੇ ਸੀਐਚਓ ਅਰਪਨਾ ਰਿਸ਼ੀ ਦੀ ਹਾਜ਼ਰੀ ਵਿੱਚ ਜੈ ਮਾਂ ਦੁਰਗਾ ਕਲੱਬ ਉੱਚੀ ਬੱਸੀ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵੀ ਅਮਰਜੀਤ ਸਿੰਘ ਗੋਲਡੀ ਦੀ ਯੋਗ ਅਗਵਾਈ ਹੇਠ ਕਲੱਬ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਦਵਾਈਆਂ ਦਿੱਤੀਆਂ ਗਈਆਂ।ਇਸ ਮੌਕੇ ਸੀਐਚਓ ਅਰਪਨਾ ਰਿਸ਼ੀ ਵੱਲੋਂ ਸਮੂਹ ਕਲੱਬ ਮੈਂਬਰਾਂ  ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਅਮਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਕਲੱਬ ਵੱਲੋਂ ਪਹਿਲਾਂ ਵੀ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਜੋ ਅੱਗੇ ਵੀ ਲਗਾਤਾਰ ਜਾਰੀ ਰੱਖੋ ਜਾਣਗੇ । ਇਸ ਮੌਕੇ ਅਮਰੀਕ ਮਹਿਰਾ,ਜਤਿੰਦਰ ਪਾਲ, ਪੰਚ ਸੰਸਾਰ ਸਿੰਘ, ਗੁਰਜੀਤ ਸਿੰਘ, ਵੀਨਾ ਦੇਵੀ, ਆਸ਼ਾ ਵਰਕਰ ਨਿਰਮਲਾ ਦੇਵੀ, ਅਮਰਜੀਤ ਕੌਰ ਆਦਿ ਹਾਜ਼ਰ ਸਨ।