Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜਲੰਧਰ ਦੀ ਜਿਮਨੀ ਚੋਣ ਨਤੀਜੇ ਨੇ ਸਾਬਿਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਬਣ ਚੁੱਕੀ ਹੈ ਪਹਿਲੀ ਪਸੰਦ  : ਚੌਧਰੀ ਰਾਜਵਿੰਦਰ ਰਾਜਾ

ਜਲੰਧਰ ਦੀ ਜਿਮਨੀ ਚੋਣ ਨਤੀਜੇ ਨੇ ਸਾਬਿਤ ਕਰ ਦਿੱਤਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਬਣ ਚੁੱਕੀ ਹੈ ਪਹਿਲੀ ਪਸੰਦ : ਚੌਧਰੀ ਰਾਜਵਿੰਦਰ ਰਾਜਾ

ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਕੰਮਾਂ ਨੂੰ ਲੋਕਾਂ ਜਿੱਤ ਦੇ ਸਰਾਹਿਆ : ਰਾਜਾ ਚੌਧਰੀ

ਗੜ੍ਹਦੀਵਾਲਾ/ਜਲੰਧਰ (ਯੋਗੇਸ਼ ਗੁਪਤਾ / ਚੌਧਰੀ ):- ਜਲੰਧਰ ਜਮੀਨੀ ਚੋਣ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਵੱਡੀ ਜਿੱਤ ਨੇ ਸਾਬਿਤ ਕਰ ਦਿੱਤਾ ਕੇ ਲੋਕ ਆਮ ਆਦਮੀ ਪਾਰਟੀ ਨੂੰ ਦਿਲੋਂ ਪਿਆਰ ਕਰਦੇ ਹਨ , ਇਹਨਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜ਼ਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਪ੍ਰਾਇਮ ਪੰਜਾਬ ਟਾਈਮਜ਼ ਦੇ ਐਡੀਟਰ ਨਾਲ ਗੱਲਬਾਤ ਦੋਰਾਨ ਕਿਹਾ । ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ ਉਨਾਂ ਨੂੰ ਲੜੀ ਅਨੁਸਾਰ ਪੂਰਾ ਕਰ ਰਹੇ ਹਨ ਅਤੇ ਰਹਿੰਦੇ ਵਾਅਦਿਆਂ ਨੂੰ ਜਲਦ ਪੂਰਾ ਵੀ ਕਰਨਗੇ। ਇਸ ਦਾ ਸਦਕਾ ਹੀ ਜਲੰਧਰ ਜਿਮਨੀ ਚੋਣ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਵੱਡੀ ਜਿੱਤ ਮਿਲੀ ਹੈ । ਇਸ ਜਿੱਤ ਨੇ ਸਾਬਿਤ ਕੀਤਾ ਹੈ ਕਿ ਆਮ ਆਦਮੀ ਪਾਰਟੀ ਹੁਣ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ ਤੇ ਇਸ ਤੋਂ ਇਹ ਵੀ ਸਾਫ ਹੋ ਚੁਕਿਆ ਹੈ ਕਿ ਪੰਜਾਬ ਸਰਕਾਰ ਵਲੋਂ ਕੀਤੇ ਕੰਮਾਂ ਨੂੰ ਲੋਕਾਂ ਜਿੱਤ ਦੇ ਸਰਾਹਿਆ ਹੈ ।