Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਰਛਪਾਲ ਸਿੰਘ ਉੱਪਲ ਨੇ ਬਤੌਰ ਡੀ ਪੀ ਈ ਵਜੋਂ ਅਹੁਦਾ ਸੰਭਾਲਿਆ*

*ਰਛਪਾਲ ਸਿੰਘ ਉੱਪਲ ਨੇ ਬਤੌਰ ਡੀ ਪੀ ਈ ਵਜੋਂ ਅਹੁਦਾ ਸੰਭਾਲਿਆ*

ਗੜ੍ਹਦੀਵਾਲਾ / ਹੁਸ਼ਿਆਰਪੁਰ (ਚੌਧਰੀ) 

: ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਰਛਪਾਲ ਸਿੰਘ ਉੱਪਲ ਜੀ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਹੋਤਾ ਵਿਖੇ ਪੀ ਟੀ ਆਈ ਦੀ ਸੇਵਾ ਨਿਭਾ ਰਹੇ ਸੀ। ਵਿਭਾਗ ਵੱਲੋਂ ਇਹਨਾਂ ਦੀ ਕਾਰਗੁਜ਼ਾਰੀ ਦੇਖਦੇ ਹੋਏ ਇਹਨਾਂ ਨੂੰ ਡੀ ਪੀ ਈ ਵਜੋਂ ਪਦਉਨਤ ਕੀਤਾ। ਅੱਜ ਇਹਨਾਂ ਨੇ ਬਤੌਰ ਡੀ ਪੀ ਈ ਵਜੋਂ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ (ਹੁਸ਼ਿਆਰਪੁਰ) ਵਿਖੇ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਰਛਪਾਲ ਸਿੰਘ ਉੱਪਲ ਜੀ ਵੱਖ ਵੱਖ ਖੇਡਾਂ ਵਿੱਚ ਰਾਸ਼ਟਰੀ ਪੱਧਰ ਤੇ ਅੰਤਰਰਾਸ਼ਟਰੀ ਪੱਧਰ ਖਿਡਾਰੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਝੋਲੀ ਪਾਏ ਹਨ।ਇਸ ਮੋਕੇ ਇਹਨਾਂ ਨੂੰ ਸਕੂਲ ਡੀ ਡੀ ਓ ਰਾਜਨ ਅਰੋੜਾ ਅਤੇ ਕਾਰਜਕਾਰੀ ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਹਾਜ਼ਰ ਕਰਵਾਇਆ। ਇਸ ਮੋਕੇ ਪ੍ਰਿੰਸੀਪਲ ਰਨਦੀਪ ਸਿੰਘ,ਪ੍ਰਿੰਸੀਪਲ ਸਰਜੀਵਨ ਕੁਮਾਰ, ਲੈਕਚਰਾਰ ਸੁਰਿੰਦਰ ਸਿੰਘ, ਲੈਕਚਰਾਰ ਗੁਰਪ੍ਰੀਤ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ, ਲੈਕਚਰਾਰ ਕੁਲਦੀਪ ਸਿੰਘ, ਰਣਵੀਰ ਸਿੰਘ, ਲੈਕਚਰਾਰ ਸੁਭਾਸ਼ ਚੰਦਰ,ਲੈਕਚਰਾਰ ਹਰਵਿੰਦਰ ਸਿੰਘ,ਲੈਕਚਰਾਰ ਸਤਵੀਰ ਕੌਰ,ਗੁਰਵਿੰਦਰ ਸਿੰਘ ਐਮ ਆਈ ਐਸ, ਜਸਵੀਰ ਸਿੰਘ,ਡੀ ਪੀ ਦਵਿੰਦਰ ਸਿੰਘ,ਡੀ ਪੀ ਲਖਵੀਰ ਸਿੰਘ,ਡੀ ਪੀ ਰਾਜਵਿੰਦਰ ਕੌਰ,ਨਿਰਮਲਜੀਤ ਸੌਖਲਾ, ਖੁਸ਼ਵੰਤ ਸਿੰਘ,ਹਰਦੀਪ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ