Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਜੈ ਮਾਤਾ ਕੁੰਤੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ 14 ਮਈ ਨੂੰ 

ਜੈ ਮਾਤਾ ਕੁੰਤੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ 14 ਮਈ ਨੂੰ 

ਗੜ੍ਹਦੀਵਾਲਾ 10 ਮਈ (ਚੌਧਰੀ )
: ਜੈ ਮਾਤਾ ਕੁੰਤੀ ਦਰਬਾਰ ਪਿੰਡ ਕੋਈ ਵਿਖੇ ਸਲਾਨਾ ਭੰਡਾਰਾ 14 ਮਈ ਨੂੰ (ਦਿਨ ਮੰਗਲਵਾਰ) ਸਲਾਨਾ ਭੰਡਾਰਾ ਮਾਤਾ ਕੁੰਤੀ ਦੇਵੀ ਮੰਦਿਰ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮਾਤਾ ਕੁੰਤੀ ਦੇਵੀ ਮੰਦਿਰ ਦੇ ਸਮੂਹ ਕਮੇਟੀ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਮਈ ਸੋਮਵਾਰ ਨੂੰ ਰਾਤ 8 ਵਜੇ ਮਾਤਾ ਰਾਣੀ ਜੀ ਦਾ ਜਾਗਰਣ ਕਰਵਾਇਆ ਜਾਵੇਗਾ ਅਤੇ 14 ਮਈ ਦਿਨ ਮੰਗਲਵਾਰ ਸਵੇਰੇ 10 ਵਜੇ ਹਵਨ ਅਤੇ ਝੰਡਾ ਚੜਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦੁਪਿਹਰ 01 ਵਜੇ ਵਿਸ਼ਾਲ ਲੰਗਰ ਦਾ ਆਯੋਜਨ ਕੀਤਾ ਗਿਆ। ਮੰਦਰ ਕਮੇਟੀ ਵਲੋਂ ਸਮੂਹ ਸੰਗਤਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਹੈ ਕਿ ਸਮੇਂ ਸਿਰ ਦਰਬਾਰ ਵਿਚ ਪਹੁੰਚ ਕੇ ਮਾਤਾ ਕੁੰਤੀ ਦੇਵੀ ਜੀ ਦਾ ਅਸ਼ੀਰਵਾਦ ਪ੍ਰਾਪਤ ਕਰੋ ਅਤੇ ਲੰਗਰ ਸ਼ਕੋ ਜੀ ।
ਜਿਕਰਯੋਗ ਹੈ ਕਿ ਪਾਂਡਵ ਪਰਿਵਾਰ ਨੇ ਮਾਤਾ ਕੁੰਤੀ ਜੀ ਨਾਲ ਅਗਿਆਤ ਬਾਸ ਦੌਰਾਨ ਆਪਣਾ ਅੰਤਿਮ ਸਮਾਂ ਇਸ ਮੰਦਰ ਵਾਲੀ ਥਾਂ ਤੇ ਭਗਤੀ ਅਤੇ ਅੰਤਿਮ ਸਮਾਂ ਗੁਜਾਰਿਆ ਸੀ।ਪਾਂਡਵਾਂ ਵਲੋਂ ਇਸ ਦਰਬਾਰ ਚ ਲੱਗੇ ਬੋਹੜ ਦੇ ਦਰੱਖਤ ਤੇ ਆਪਣੇ ਸਾਰੇ ਸ਼ਸ਼ਤਰ ਰੱਖ ਕੇ ਆਪਣੀ ਅਗਲੀ ਯਾਤਰਾ ਸ਼ੁਰੂ ਕੀਤੀ ਸੀ।
error: copy content is like crime its probhihated