Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਜਵਾਹਰ ਨਵੋਦਿਆ ਵਿਦਿਆਲਿਆ ਦੀੇ ਛੇਵੀਂ ਜਮਾਤ ਲਈ ਚੋਣ ਪ੍ਰੀਖਿਆ 29 ਅਪ੍ਰੈਲ ਨੂੰ

ਜਵਾਹਰ ਨਵੋਦਿਆ ਵਿਦਿਆਲਿਆ ਦੀੇ ਛੇਵੀਂ ਜਮਾਤ ਲਈ ਚੋਣ ਪ੍ਰੀਖਿਆ 29 ਅਪ੍ਰੈਲ ਨੂੰ

ਹੁਸ਼ਿਆਰਪੁਰ(ਬਿਊਰੋ) 

5 ਅਪ੍ਰੈਲ : ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ, ਜ਼ਿਲ੍ਹਾ ਹੁਸ਼ਿਆਰਪੁਰ ਦੀ ਛੇਵੀਂ ਜਮਾਤ ਦੀ ਚੋਣ ਪ੍ਰੀਖਿਆ 29 ਅਪ੍ਰੈਲ 2023 ਨੂੰ ਸਵੇਰੇ 11.30 ਵਜੇ ਤੋਂ ਬਾਅਦ ਦੁਪਹਿਰ 1.30 ਵਜੇ ਤੱਕ ਹੋਵੇਗੀ। ਇਹ ਜਾਣਕਾਰੀ ਦਿੰਦਿਆਂ ਇੰਚਾਰਜ ਪ੍ਰਿੰਸੀਪਲ ਰੰਜੂ ਦੁੱਗਲ      ਨੇ ਦੱਸਿਆ ਕਿ ਜ਼ਿਲ੍ਹਾਂ ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਵਿਚ ਛੇਵੀਂ ਜਮਾਤ ਵਿਚ ਦਾਖ਼ਲਾ ਲੈਦ ਲਈ ਆਨਲਾਈਨ ਫਾਰਮ ਪਰੇ ਸਨ, ਵੁਹ ਵਿਦਿਆਰਥੀ ਆਪਦਾ ਪ੍ਰੀਖਿਆ ਪ੍ਰਵੇਸ਼ ਪੱਤਰ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ www.navodaya.gov.in ’ਤੇ ਦਿੱਤੇ ਗਏ Çਲੰਕ ਤੋਂ ਆਪਣਾ ਰਜਿਸਟ੍ਰੇਸ਼ਨ ਨੰਬਰ ਭਰ ਕੇ ਡਾਊਨਲੋਡ ਕਰ ਸਕਦੇ ਹਨ, ਜਾਂ ਜਵਾਹਰ ਨਵੋਦਿਆ ਵਿਦਿਆਲਿਆ ਫਲਾਈ, ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਦਕਾਰੀ ਲਈ ਫੋਨ ਨੰਬਰ 01882-289393, 94636-46719 ਅਤੇ 98038-88828 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
—