Prime Punjab Times

Latest news
ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ...
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

ਕੇ.ਐਮ.ਐਸ ਕਾਲਜ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ

ਦਸੂਹਾ (ਚੌਧਰੀ) 

5 ਜੂਨ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਸਟਾਫ ਵੱਲੋਂ ਕਾਲਜ ਵਿਖੇ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਅਤੇ ਹਰਿਆ ਭਰਿਆ ਬਣਾਏ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਗੁਰਿੰਦਰਜੀਤ ਕੌਰ, ਸੋਨਮ ਸਲਾਰੀਆ, ਮਨਪ੍ਰੀਤ ਕੌਰ, ਰੂਮਾਨੀ ਗੋਸਵਾਮੀ, ਮਲਕੀਤ ਕੌਰ ਅਤੇ ਗੌਰਵ ਕੁਮਾਰ ਆਦਿ ਹਾਜ਼ਰ ਸਨ।

ਕੈਪਸ਼ਨ :  ਪੌਦੇ ਲਗਾਉਂਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਹੋਰ ਸਟਾਫ ਮੈਂਬਰ।