Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

8 ਸਤੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਸੈਸ਼ਨ ਅਪ੍ਰੈਲ 2023 ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਚੌਥੇ ਸਮੈਸਟਰ ਦੀ ਵਿਦਿਆਰਥਣ ਗੁਰਪ੍ਰੀਤ ਕੌਰ (ਐਸ.ਜੀ.ਪੀ.ਏ 9.54) ਅਤੇ ਜੈਸਮੀਨ ਕੌਰ (ਐਸ.ਜੀ.ਪੀ.ਏ 9.54) ਨੇ ਪਹਿਲਾ ਸਥਾਨ ਸਾਂਝਾ ਕੀਤਾ। ਇਸ ਦੇ ਨਾਲ ਹੀ ਰੀਤਿਕਾ ਦੇਵੀ (ਐਸ.ਜੀ.ਪੀ.ਏ 9.21) ਨੇ ਦੂਸਰਾ ਸਥਾਨ ਅਤੇ ਅੰਜਲੀ (ਐਸ.ਜੀ.ਪੀ.ਏ 8.75) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਦੀ ਕਾਮਯਾਬੀ ਲਈ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਅੱਗੇ ਵੱਧਦੇ ਰਹਿਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਜੀਤ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਜੀਤ ਕੌਰ ਅਤੇ ਸੰਦੀਪ ਕਲੇਰ ਆਦਿ ਹਾਜ਼ਰ ਸਨ।

ਫੋਟੋ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।

error: copy content is like crime its probhihated