Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਪੀ.ਜੀ.ਡੀ.ਸੀ.ਏ ਦੂਸਰੇ ਸਮੈਸਟਰ ਦੀ ਵਿਦਿਆਰਥਣ ਕਾਜਲ ਨਾਂਗਲੂ ਨੇ ਪਹਿਲਾ ਸਥਾਨ ਹਾਸਲ ਕੀਤਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਪੀ.ਜੀ.ਡੀ.ਸੀ.ਏ ਦੂਸਰੇ ਸਮੈਸਟਰ ਦੀ ਵਿਦਿਆਰਥਣ ਕਾਜਲ ਨਾਂਗਲੂ ਨੇ ਪਹਿਲਾ ਸਥਾਨ ਹਾਸਲ ਕੀਤਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਗੜ੍ਹਦੀਵਾਲਾ (ਚੌਧਰੀ) 

23 ਅਗਸਤ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਸੈਸ਼ਨ ਅਪ੍ਰੈਲ 2023 ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਪੀ.ਜੀ.ਡੀ .ਸੀ.ਏ ਦੂਸਰੇ ਸਮੈਸਟਰ ਦੀ ਵਿਦਿਆਰਥਣ ਕਾਜਲ ਨਾਂਗਲੂ (ਐਸ.ਜੀ.ਪੀ.ਏ 8.92) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸਦੇ ਨਾਲ ਹੀ ਰਿੰਕੀ (ਐਸ.ਜੀ.ਪੀ.ਏ 7.54) ਨੇ ਦੂਸਰਾ ਸਥਾਨ, ਮੋਨਿਕਾ (ਐਸ.ਜੀ.ਪੀ.ਏ 7.31) ਨੇ ਤੀਸਰਾ ਸਥਾਨ ਅਤੇ ਕੁਲਦੀਪ ਕੌਰ (ਐਸ.ਜੀ.ਪੀ.ਏ 7.15) ਨੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੇ ਵਿਦਿਆਰਥੀਆਂ ਦੀ ਕਾਮਯਾਬੀ ਲਈ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦੇ ਹੋਏ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਅੱਗੇ ਵੱਧਦੇ ਰਹਿਣ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਅਨੀਤਾ ਰਾਣੀ ਅਤੇ ਰਾਜਨ ਆਦਿ ਹਾਜ਼ਰ ਸਨ।

ਫੋਟੋ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।