Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਪੀ.ਜੀ.ਡੀ.ਸੀ.ਏ ਪਹਿਲੇ ਸਮੈਸਟਰ ਦੀ ਵਿਦਿਆਰਥਣ ਕਾਜਲ ਨਾਂਗਲੂ ਨੇ ਪਹਿਲਾ ਸਥਾਨ ਹਾਸਲ ਕੀਤਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਪੀ.ਜੀ.ਡੀ.ਸੀ.ਏ ਪਹਿਲੇ ਸਮੈਸਟਰ ਦੀ ਵਿਦਿਆਰਥਣ ਕਾਜਲ ਨਾਂਗਲੂ ਨੇ ਪਹਿਲਾ ਸਥਾਨ ਹਾਸਲ ਕੀਤਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

17 ਜੂਨ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2022 ਦਾ ਨਤੀਜਾ ਆਈ.ਕੇ. ਜੀ.ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ।ਜਿਸ ਵਿੱਚ ਆਈ. ਟੀ ਵਿਭਾਗ ਦੇ ਪੋਸਟ ਗ੍ਰੈਜੂਏਟ ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨ (ਪੀ.ਜੀ.ਡੀ.ਸੀ.ਏ) ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਪੀ.ਜੀ.ਡੀ.ਸੀ.ਏ ਪਹਿਲੇ ਸਮੈਸਟਰ ਦੀ ਵਿਦਿਆਰਥਣ ਕਾਜਲ ਨਾਂਗਲੂ ਸਪੁੱਤਰੀ ਨਛੱਤਰ ਸਿੰਘ (ਐਸ.ਜੀ.ਪੀ.ਏ 8.46) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀ ਅਤੇ ਮਾਤਾ ਪਿਤਾ ਨੂੰ ਇਲਾਕੇ ਦਾ ਨਾਮ ਰੌਸ਼ਨ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਰਣਜੋਧ ਕੌਰ, ਅਨੀਤਾ ਰਾਣੀ ਅਤੇ ਜਸਵਿੰਦਰ ਕੌਰ ਹਾਜ਼ਰ ਸਨ।

ਫੋਟੋ : ਕੇ.ਐਮ.ਐਸ ਕਾਲਜ ਦੀ ਹੋਣਹਾਰ ਵਿਦਿਆਰਥਣ ।