Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਸੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਲੁਧਿਆਣਾ ਵਿਖੇ ਕੀਤਾ ਟ੍ਰੇਨਿੰਗ ਦੌਰਾ 

ਕੇ.ਐਮ.ਐਸ ਕਾਲਜ ਦੇ ਸੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਵਿਦਿਆਰਥੀਆਂ ਨੇ ਲੁਧਿਆਣਾ ਵਿਖੇ ਕੀਤਾ ਟ੍ਰੇਨਿੰਗ ਦੌਰਾ 

ਦਸੂਹਾ (ਚੌਧਰੀ) 

1 ਮਾਰਚ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ 34 ਵਿਦਿਆਰਥੀਆਂ ਨੇ ਪ੍ਰਮੇਸ਼ਵਰੀ ਸਿਲਕ ਮਿੱਲ ਲਿਮਟਿਡ ਲੁਧਿਆਣਾ ਵਿਖੇ ਇਕ ਦਿਨਾ ਟ੍ਰੇਨਿੰਗ ਦੌਰਾ ਕੀਤਾ। ਇਸ ਟ੍ਰੇਨਿੰਗ ਵਿੱਚ ਵਿਦਿਆਰਥੀਆਂ ਨੇ ਕੱਪੜੇ ਦੀ ਬੁਣਾਈ ਪ੍ਰਕਿਰਿਆ, ਕੱਪੜੇ ਤੇ ਪ੍ਰਿੰਟਿੰਗ ਪ੍ਰਕਿਰਿਆ ਅਤੇ ਕੱਪੜੇ ਤੇ ਕਢਾਈ ਪ੍ਰਕਿਰਿਆ ਬਾਰੇ ਸਿਖਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕਮਲ ਫੈਬਰਿਕ ਇੰਡਸਟਰੀ ਦਾ ਵੀ ਦੌਰਾ ਕਰਵਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਨਿਟਿੰਗ ਫੈਬਰਿਕ ਪ੍ਰਕਿਰਿਆ ਬਾਰੇ ਸਿਖਾਇਆ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਮਨਜੀਤ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ ਅਤੇ ਵਿਦਿਆਰਥੀ ਹਾਜ਼ਰ ਸਨ।