Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਹਵਨ ਯੱਗ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਹਵਨ ਯੱਗ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

24 ਜੂਨ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੀ ਅਗਵਾਈ ਹੇਠ ਕਾਲਜ ਅਤੇ ਇਲਾਕੇ ਦੀ ਸੁੱਖ ਸ਼ਾਂਤੀ ਲਈ ਹਵਨ ਯੱਗ ਕਰਵਾਇਆ ਗਿਆ। ਇਹ ਹਵਨ ਯੱਗ ਆਚਾਰਿਆ ਕੁਲਮ ਹਰਿਦੁਆਰ ਵਿਖੇ ਪੜ੍ਹਾਈ ਕਰ ਰਹੇ ਇਨਾਇਤ ਕੌਰ ਅਤੇ ਤੋਸ਼ਾਂਤ ਸੈਣੀ ਦੁਆਰਾ ਕੀਤਾ ਗਿਆ, ਜਿਸ ਵਿੱਚ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ ਓ ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਗਰੂਪ ਕੌਰ, ਸੋਨਮ ਸਲਾਰੀਆ, ਮਹਿਕ ਸੈਣੀ, ਮਨਜੀਤ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਹਵਨ ਯੱਗ ਕਰਦੇ ਹੋਏ ਇਨਾਇਤ ਕੌਰ, ਤੋਸ਼ਾਂਤ ਸੈਣੀ, ਸਟਾਫ਼ ਮੈਂਬਰ ਅਤੇ ਵਿਦਿਆਰਥੀ।