Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੇ ਆਰ ਕੇ ਡੀ ਏ ਵੀ ਸੀਨੀਅਰ ਸੰਕੈਡਰੀ ਸਕੂਲ ਗੜਦੀਵਾਲਾ ਦਾ 10 ਵੀਂ ਦਾ ਨਤੀਜਾ ਸੌ ਫੀਸਦੀ ਰਿਹਾ 

ਕੇ ਆਰ ਕੇ ਡੀ ਏ ਵੀ ਸੀਨੀਅਰ ਸੰਕੈਡਰੀ ਸਕੂਲ ਗੜਦੀਵਾਲਾ ਦਾ 10 ਵੀਂ ਦਾ ਨਤੀਜਾ ਸੌ ਫੀਸਦੀ ਰਿਹਾ 

ਗੜ੍ਹਦੀਵਾਲਾ (ਚੌਧਰੀ) 

29 ਮਈ : ਸਥਾਨਕ ਕੇ ਆਰ ਕੇ ਡੀ ਏ ਵੀ ਸੀਨੀਅਰ ਸੰਕੈਡਰੀ ਸਕੂਲ ਗੜਦੀਵਾਲਾ ਦਾ 10ਵੀਂ ਦਾ ਨਤੀਜਾ 12ਵੀਂ ਵਾਂਗ ਸੋ ਫੀਸਦੀ ਰਿਹਾ ਹੈ। ਇਸ ਵਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਤਰਸੇਮ ਸਿੰਘ ਨੇ ਦੱਸਿਆ ਕਿ ਇਸ ਵਾਰ 10ਵੀਂ ਵਿੱਚ 55 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਹੀ ਵਿਦਿਆਰਥੀ ਪਾਸ ਹੋ ਗਏ ਹਨ ਅਤੇ ਜਿਨ੍ਹਾ ਵਿੱਚੋਂ 38 ਵਿਦਿਆਰਥੀ ਫਸਟ ਡਿਵੀਜਨ ਲੈ ਕੇ ਪਾਸ ਹੋਏ ਹਨ। ਮੁਸਕਾਨ ਨੇ 650 ਵਿੱਚੋਂ 606 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ , ਕਮਲਪ੍ਰੀਤ ਨੇ 592 ਅੰਕ ਪ੍ਰਾਪਤ ਕਰਕੇ ਦੂਸਰਾ,ਅਜੇ ਸ਼ਰਮਾ ਨੇ 577 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਅਤੇ ਹਰਜੀਤ ਕੌਰ ਨੇ 566 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ ਹੈ। ਉਹਨਾਂ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਚੇਅਰਮੈਨ ਪ੍ਰਿੰਸੀਪਲ ਰਵਿੰਦਰ ਤਲਵਾੜ ਦੇ ਯੋਗ ਮਾਰਗ ਦਰਸ਼ਨ, ਮੈਨੇਜਰ ਪ੍ਰਿੰਸੀਪਲ ਰਸ਼ਮੀ ਮੈਂਗੀ ਦੀ ਉਚਿਤ ਅਗਵਾਈ ਅਤੇ ਸਕੂਲ ਦੇ ਮਿਹਨਤੀ ਸਟਾਫ ਨੂੰ ਜਾਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੌਕੇ ਤੇ ਪਵਨ ਕੁਮਾਰ, ਸੁਨੀਲ ਦੱਤ, ਅਸ਼ੋਕ ਕੁਮਾਰ,ਰਣਜੋਧ ਸਿੰਘ, ਗਗਨ ਫਰਵਾਹਾ,ਸੰਦੀਪ ਕੁਮਾਰ ਪ੍ਰਿਆ ਸ਼ਰਮਾ, ਰਜਨੀ,ਪੂਜਾ,ਹਰਮਿੰਦਰ ਕੌਰ ਆਦਿ ਹਾਜਰ ਸਨ।