Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਕਮਲ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 9 ਮਾਰਚ (ਪ੍ਰਾਈਮ ਪੰਜਾਬ ਟਾਈਮਜ) 

: ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਕਮਲਜੀਤ ਪਾਲ ਨੇ ਅੱਜ ਇੱਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ, ਭਲਾਈ ਕਾਰਜਾਂ, ਪ੍ਰੋਗਰਾਮਾਂ ਅਤੇ ਪ੍ਰੋਜੈਕਟਾਂ ਬਾਰੇ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਜਾਣੂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਮਲ ਪਾਲ ਮੁੱਖ ਮੰਤਰੀ ਦਫ਼ਤਰ ਵਿਖੇ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਅਤੇ ਅੰਮ੍ਰਿਤਸਰ, ਬਠਿੰਡਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਸੇਵਾਵਾਂ ਨਿਭਾਅ ਚੁੱਕੇ ਹਨ।

error: copy content is like crime its probhihated