Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਕਮਲਜੀਤ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਕਮਲਜੀਤ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 14 ਅਕਤੂਬਰ (PRIME PUNJAB TIMES NEWS) 

: ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਕਮਲਜੀਤ ਪਾਲ ਨੇ ਅੱਜ ਇਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਹੁਦਾ ਸੰਭਾਲਿਆ। ਉਨਾਂ ਨੇ ਜ਼ਿਲ੍ਹੇ ਨਾਲ ਸਬੰਧਤ ਮੀਡੀਆ ਕਰਮੀਆਂ ਤੋਂ ਪੂਰਨ ਸਹਿਯੋਗ ਦੀ ਆਸ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿਰ ਪੰਜਾਬ ਸਰਕਾਰ ਵਲੋਂ ਲੋਕ ਹਿੱਤਾਂ ’ਚ ਲਏ ਜਾਂਦੇ ਫੈਸਲਿਆਂ, ਵੱਖ-ਵੱਖ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਮੀਡੀਆ ਦੇ ਮਾਧਿਅਮਾਂ ਰਾਹੀਂ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਗੇ।