Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕਮਲਜੀਤ ਸਿੰਘ ਕੁਲਾਰ ਵਲੋਂ ਦਸਮੇਸ਼ ਯੁਵਕ ਸੇਵਾਵਾਂ ਕਲੱਬ ਪਿੰਡ ਜਮਸ਼ੇਰ ਚਠਿਆਲ ਦੇ ਕ੍ਰਿਕਟ ਟੂਰਨਾਮੈਟ ਦਾ ਉਦਘਾਟਨ

ਕਮਲਜੀਤ ਸਿੰਘ ਕੁਲਾਰ ਵਲੋਂ ਦਸਮੇਸ਼ ਯੁਵਕ ਸੇਵਾਵਾਂ ਕਲੱਬ ਪਿੰਡ ਜਮਸ਼ੇਰ ਚਠਿਆਲ ਦੇ ਕ੍ਰਿਕਟ ਟੂਰਨਾਮੈਟ ਦਾ ਉਦਘਾਟਨ

ਗੜ੍ਹਦੀਵਾਲਾ (ਚੌਧਰੀ) 

28 ਮਈ : ਪਿੰਡ ਜਮਸ਼ੇਰ ਚਠਿਆਲ ਦੇ ਵਿੱਚ ਕ੍ਰਿਕਟ ਟੂਰਨਾਮੈਟ ਕਲੱਬ ਪ੍ਰਬੰਧਕ ਕਮੇਟੀ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਵਿੱਚ ਟੂਰਨਾਮੈਟ ਦਾ ਉਦਘਾਟਨ ਸ ਕਮਲਜੀਤ ਸਿੰਘ ਕੁਲਾਰ ਕੌਮੀ ਸੀਨੀਅਰ ਮੀਤ ਪ੍ਰਧਾਨ ਸ਼ੋਮਣੀ ਅਕਾਲੀ ਦਲ ਵਲੋ ਕੀਤਾ ਗਿਆ।ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਨੋਜਵਾਨਾਂ ਨੂੰ ਖੇਡਾਂ ਵੱਲ ਧਿਆਨ ਦੇਣ ਦੇ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਨੌਜਵਾਨ ਸਾਡੀ ਰੀੜ ਦੀ ਹੱਡੀ ਹਨ, ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਵੱਧ ਤੋ ਵੱਧ ਖੇਡ ਮੇਲੇ ਕਰਵਾਏ ਜਾਣ। ਉਨ੍ਹਾਂ ਕਿਹਾ ਉਨ੍ਹਾਂ ਵਲੋ ਨੌਜਵਾਨਾਂ ਨੂੰ ਅਪੀਲ ਹੈ ਕਿ ਉਹ ਨਸ਼ਿਆ ਤੋਂ ਦੂਰ ਰਹਿਣ ਅਤੇ ਖੇਡਾ ਵੱਲ ਧਿਆਨ ਦੇਣ। ਇਸ ਮੋਕੇ ਉਨ੍ਹਾਂ ਦੇ ਨਾਲ ਸ ਸੰਜੀਵ ਸਿੰਘ ਕੋਈ ਸਰਕਲ ਪ੍ਰਧਾਨ ਕੰਡੀ, ਸਾਬਕਾ ਸੰਮਤੀ ਮੈਬਰ ਡਾ ਸੁਖਦੇਵ ਸਿੰਘ, ਲੰਬੜਦਾਰ ਕੈਪਟਨ ਗੁਰਵਿੰਦਰ ਸਿੰਘ ਜਮਸ਼ੇਰ ਚਠਿਆਲ, ਸੰਦੀਪ ਸਿੰਘ ਸੋਨੂੰ ਡੱਫਰ ਵਾਇਸ ਸਰਕਲ ਪਧਾਨ ਗੜਦੀਵਾਲਾ, ਸਰਪੰਚ ਬਲਕਾਰ ਸਿੰਘ ਲਿੱਟਾ, ਨੌਜਵਾਨ ਆਗੂ ਜਗਰੂਪ ਸਿੰਘ ਜੁਪੀ,ਸਰਪੰਚ ਬਲਵਿੰਦਰ ਸਿੰਘ ਚਿਪੜਾ,ਪਗ੍ਰਟ ਸਿੰਘ ਮਾਨਗੜ,  ਮਨਪ੍ਰੀਤ ਸਿੰਘ,ਅਰਮਾਨ ਸਿੰਘ ਡੱਫਰ, ਲੱਕੀ ਰਾਈ ਬਾਹਲਾ ਆਦਿ ਮੌਜੂਦ ਸਨ