Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਖੰਗਵਾੜੀ ਦੇ ਵਾਸੀਆਂ ਨੇ ਬੀਜੇਪੀ ਨੂੰ ਵੋਟ ਦੇਣ ਦਾ ਕੀਤਾ ਫੈਸਲਾ : ਸੰਜੀਵ ਮਨਹਾਸ

ਪਿੰਡ ਖੰਗਵਾੜੀ ਦੇ ਵਾਸੀਆਂ ਨੇ ਬੀਜੇਪੀ ਨੂੰ ਵੋਟ ਦੇਣ ਦਾ ਕੀਤਾ ਫੈਸਲਾ : ਸੰਜੀਵ ਮਨਹਾਸ

ਗੜ੍ਹਦੀਵਾਲਾ 29 ਮਈ (ਚੌਧਰੀ) 

: ਕੰਢੀ ਖੇਤਰ ਦੇ ਪਿੰਡ ਖੰਗਵਾੜੀ ਵਿੱਚ ਪਿੰਡ ਵਾਸੀਆਂ ਦੀ ਮੀਟਿੰਗ ਹੋਈ। ਜਿਸ ਵਿੱਚ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਮਿਨਹਾਸ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਜੀਵ ਮਿਨਹਾਸ ਨੇ ਮੋਦੀ ਜੀ ਦੀਆਂ ਨੀਤੀਆਂ ਅਤੇ ਪਿੰਡ ਦੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਮਨਹਾਸ ਨੇ ਸਭ ਨੂੰ ਰਾਸ਼ਟਰ ਹਿੱਤ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਮੋਦੀ ਜੀ ਨੂੰ ਵੋਟ ਪਾਉਣ ਦਾ ਫੈਸਲਾ ਲਿਆ। ਇਸ ਮੌਕੇ ਸੁਬੇਦਾਰ ਭਗਵਾਨ ਦਾਸ,ਯੋਧਾ ਠਾਕੁਰ,ਸੁੰਦਰ ਸ਼ਰਮਾ, ਪਵਨ ਕੁਮਾਰ, ਜੋਨੀ ਠਾਕੁਰ, ਸਤਪਾਲ ਸਿੰਘ, ਰਣਵੀਰ ਸਿੰਘ, ਗੌਰਵ ਠਾਕੁਰ ਕਸ਼ਮੀਰ ਸਿੰਘ, ਸੂਬੇਦਾਰ ਸੁਰੇਸ਼, ਗਗਨ ਸਿੰਘ, ਫੱਤੂ ਠਾਕੁਰ, ਮਦਨ ਲਾਲ, ਮਹਿੰਦਰ ਸਿੰਘ ਆਦਿ ਭਾਜਪਾ ਵਰਕਰ ਹਾਜ਼ਰ ਸਨ।