Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਦਾਤਾਰਪੁਰ ਨੇੜੇ ਕਾਰ ਕੰਢੀ ਨਹਿਰ ਨਹਿਰ ‘ਚ ਡਿੱਗੀ

ਦਾਤਾਰਪੁਰ ਨੇੜੇ ਕਾਰ ਕੰਢੀ ਨਹਿਰ ਨਹਿਰ ‘ਚ ਡਿੱਗੀ

ਦਾਤਾਰਪੁਰ / ਦਸੂਹਾ (ਚੌਧਰੀ) 

: ਕੰਢੀ ਕਨਾਲ ਨਹਿਰ ਵਿੱਚ ਦਾਤਾਰਪੁਰ ਨੇੜੇ ਕਾਰ ਨਹਿਰ ‘ਚ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ
ਜਾਣਕਾਰੀ ਦਿੰਦੇ ਹੋਏ ਕਾਰ ਚਾਲਕ ਵਿਕਰਾਂਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਘਗਵਾਲ ਤੋਂ ਦਾਤਾਰਪੁਰ ਨੂੰ ਜਾ ਰਿਹਾ ਸੀ ਕਿ ਮੋੜ ‘ਤੇ ਅਚਾਨਕ ਕਾਰ ਬੇਕਾਬੂ ਹੋ ਕੇ ਨਹਿਰ ‘ਚ ਜਾ ਡਿੱਗੀ। ਉਹ ਕਾਰ ਵਿਚ ਸੁਰੱਖਿਅਤ ਸਨ।ਉਨ੍ਹਾਂ ਕਿਹਾ ਕਿ ਇਸ ਨਹਿਰ ਦੇ ਕਿਨਾਰੇ ਕੋਈ ਸੁਰੱਖਿਆ ਦੀਵਾਰ ਨਾ ਹੋਣ ਕਾਰਨ ਹਰ ਰੋਜ਼ ਇਸ ਤਰਾਂ ਦੇ ਹਾਦਸੇ ਵਾਪਰਦੇ ਰਹਿੰਦੇ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਨਹਿਰ ’ਤੇ ਸੁਰੱਖਿਆ ਦੀਵਾਰ ਬਣਾਈ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਹਾਦਸਾ ਨਾ ਵਾਪਰੇ।