Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਐੱਨ.ਆਰ.ਆਈ. ਕਾਹਲੋਂ ਪਰਿਵਾਰ ਵੱਲੋਂ ਪਿੰਡ ਸਾਹਨੀ ‘ਚ ਅੱਖਾਂ ਦੇ ਤੀਸਰੇ ਫਰੀ ਕੈਂਪ ਲਗਾਉਣ ਸਬੰਧੀ ਕੀਤੀਆਂ ਵਿਚਾਰਾਂ

ਐੱਨ.ਆਰ.ਆਈ. ਕਾਹਲੋਂ ਪਰਿਵਾਰ ਵੱਲੋਂ ਪਿੰਡ ਸਾਹਨੀ ‘ਚ ਅੱਖਾਂ ਦੇ ਤੀਸਰੇ ਫਰੀ ਕੈਂਪ ਲਗਾਉਣ ਸਬੰਧੀ ਕੀਤੀਆਂ ਵਿਚਾਰਾਂ

ਫਗਵਾੜਾ 31 ਅਕਤੂਬਰ (ਲਾਲੀ )

: ਐੱਨ.ਆਰ.ਆਈ. ਮੇਜਰ ਸਿੰਘ ਕਾਹਲੋਂ ਪੁੱਤਰ ਸਰਵਣ ਸਿੰਘ ਅਤੇ ਸਮੂਹ ਪਰਿਵਾਰ ਵੱਲੋਂ ਪਿੰਡ ਸਾਹਨੀ ਵਿਖੇ ਨਵੰਬਰ ਮਹੀਨੇ ਵਿਚ ਲਗਾਏ ਜਾ ਰਹੇ ਤੀਸਰੇ ਅੱਖਾਂ ਦੇ ਫਰੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਦੀਆਂ ਤਿਆਰੀਆਂ ਸਬੰਧੀ ਇਕ ਮੀਟਿੰਗ ਸਮਾਜ ਸੇਵੀ ਰਣਜੀਤ ਸਿੰਘ ਕਾਹਲੋਂ ਅਤੇ ਬੀਬੀ ਕਸ਼ਮੀਰ ਕੌਰ ਕਾਹਲੋਂ ਦੀ ਅਗਵਾਈ ਹੇਠ ਹੋਈ। ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਲੋੜਵੰਦ ਮਰੀਜਾਂ ਦੀਆਂ ਅੱਖਾਂ ਦਾ ਫਰੀ ਚੈਕਅੱਪ ਕਰਕੇ ਦਵਾਈਆਂ ਅਤੇ ਐਨਕਾਂ ਫਰੀ ਦਿੱਤੀਆਂ ਜਾਣਗੀਆਂ। ਲੋੜਵੰਦ ਮਰੀਜਾਂ ਦੇ ਫਰੀ ਆਪ੍ਰੇਸ਼ਨ ਕਰਵਾ ਕੇ ਲੈਂਸ ਪਾਏ ਜਾਣਗੇ। ਉਹਨਾਂ ਦੱਸਿਆ ਕਿ ਕੈਂਪ ਦੀ ਤਰੀਖ ਦਾ ਐਲਾਨ ਅਗਲੀ ਮੀਟਿੰਗ ਵਿੱਚ ਕਰ ਦਿੱਤਾ ਜਾਵੇਗਾ। ਇਸ ਮੌਕੇ ਕੁਲਵਿੰਦਰ ਭਟੋਏ, ਰਜਨੀ ਭਟੋਏ, ਹਰਦੀਪ ਕੌਰ ਆਦਿ ਹਾਜਰ ਸਨ।
ਕੈਪਸ਼ਨ- ਪਿੰਡ ਸਾਹਨੀ ਵਿਖੇ ਲਗਾਏ ਜਾਣ ਵਾਲੇ ਅੱਖਾਂ ਦੇ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਕਾਹਲੋਂ, ਬੀਬੀ ਕਸ਼ਮੀਰ ਕੌਰ ਕਾਹਲੋਂ ਅਤੇ ਹੋਰ।