Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ 27 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ,ਗੜ੍ਹਦੀਵਾਲਾ ਦੇ ਪੰਜਾਬ ਯੂਨੀਵਰਸਿਟੀ ,ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਬੀ-ਕਾਮ ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਨਤੀਜੇ ਵਿੱਚ ਸਿਮਰਨ ਮਨਹਾਸ ਨੇ 453 ਅੰਕ ਹਾਸਲ ਕਰਕੇ ਪਹਿਲਾ ਸਥਾਨ, ਪਰਮਿੰਦਰ ਸਿੰਘ ਨੇ 451 ਅੰਕ ਹਾਸਲ ਕਰਕੇ ਦੂਜਾ ਅਤੇ ਨਵਜੋਤ ਸਿੰਘ ਰਾਜੂ ਨੇ 449 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਕੌਰ ਅਤੇ ਬਾਕੀ ਅੀਧਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।

error: copy content is like crime its probhihated