Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ 2 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਬੀ-ਕਾਮ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ।ਇਸ ਨਤੀਜੇ ਵਿੱਚ ਰਮਨਦੀਪ ਕੌਰ ਨੇ 464 ਅੰਕ ਹਾਸਲ ਕਰਕੇ ਪਹਿਲਾ ਸਥਾਨ, ਜਸਪ੍ਰੀਤ ਕੌਰ ਨੇ 461 ਅੰਕ ਹਾਸਲ ਕਰਕੇ ਦੂਜਾ ਅਤੇ ਮਹਿਕਾ ਠਾਕੁਰ ਨੇ 432 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਿਦਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਿਦਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਮੁਖੀ ਡਾ. ਹਰਪ੍ਰੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਿਦਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।

 

error: copy content is like crime its probhihated