Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

29 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਖ਼ਾਲਸਾ ਕਾਲਜ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ-ਕਾਮ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ।ਬੀ-ਕਾਮ ਸਮੈਸਟਰ ਪਹਿਲਾ ਦੀ ਵਿਦਿਆਰਥਣ ਅਕਾਂਕਸ਼ਾ ਅਤੇ ਸਿਮਰਨ ਮਨਹਾਸ ਨੇ 416 ਅੰਕ, ਨਵਜੋਤ ਸਿੰਘ ਰਾਜੂ ਨੇ 408 ਅੰਕ ਅਤੇ ਸੁਖਪ੍ਰੀਤ ਸਿੰਘ ਨੇ 403 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਲਗਾਤਾਰ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ।