Prime Punjab Times

Latest news
*ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन  ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਸੁਖਵੀਰ ਵਾਹਲਾ ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ  ਲਿਆ ਜਾਵੇ : ਆਰ.ਟੀ.ਓ. *ਰਿਸ਼ੂ ਗੁਪਤਾ ਸਰਬਸੰਮਤੀ ਨਾਲ ਅਗਰਵਾਲ ਸਭਾ ਗੜ੍ਹਦੀਵਾਲਾ ਦੇ ਪ੍ਰਧਾਨ ਬਣੇ* 
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ

ਖਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ

ਗੜ੍ਹਦੀਵਾਲਾ (ਚੌਧਰੀ) 

13 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਬੀ.ਏ. ਸਮੈਸਟਰ ਛੇਵਾਂ ਦੇ ਵਿਦਿਆਰਥੀਆਂ ਦਾ ਦੋ ਰੋਜ਼ਾ ਵਿਦਿਅਕ ਟੂਰ ਚੰਡੀਗੜ੍ਹ, ਅਨੰਦਪੁਰਪੁਰ ਸਾਹਿਬ, ਫਤਿਹਗੜ੍ਹ ਸਾਹਿਬ ਅਤੇ ਚਮਕੌਰ ਸਾਹਿਬ ਵਿਖੇ ਲਿਜਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਖ਼ਾਲਸਾ ਕਾਲਜ ਦੀ ਹਮੇਸ਼ਾ ਇਹ ਸੋਚ ਰਹੀ ਹੈ ਕਿ ਮਿਆਰੀ ਸਿੱਖਿਆ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਵਿਦਿਅਕ ਟੂਰਾਂ ਤੇ ਲਿਜਾ ਕੇ ਆਪਣੀ ਵਿਰਾਸਤ ਅਤੇ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ ਜਾ ਸਕੇ। ਇਸਦੇ ਨਾਲ-ਨਾਲ ਅਜਿਹੇ ਟੂਰਾਂ ਨਾਲ ਵਿਦਿਆਰਥੀਆਂ ਦਾ ਮਨ ਤਰੋ-ਤਾਜ਼ਾ ਹੁੰਦਾ ਹੈ, ਜਿਸ ਨਾਲ ਵਿਦਿਆਰਥੀਆਂ ਅੰਦਰ ਪੜ੍ਹਨ ਲਈ ਵਧੇਰੇ ਊਰਜਾ ਪੈਦਾ ਹੁੰਦੀ ਹੈ।ਵਿਦਿਆਰਥੀਆਂ ਨੇ ਇਸ ਟੂਰ ਦਾ ਬਹੁਤ ਅਨੰਦ ਮਾਣਿਆ।ਇਹ ਵਿਦਿਅਕ ਟੂਰ ਡਾ. ਦਿਲਬਾਰਾ ਸਿੰਘ, ਸ੍ਰੀ ਯੁਗੇਸ਼ ਕੁਮਾਰ, ਪ੍ਰੋ. ਜੋਤੀ, ਪ੍ਰੋ. ਈਸ਼ੀਤਾ ਅਤੇ ਸ੍ਰੀ ਕੌਸ਼ਕ ਮਾਨੇ ਦੀ ਅਗਵਾਈ ਵਿੱਚ ਲਿਜਾਇਆ ਗਿਆ।

error: copy content is like crime its probhihated