Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ‘ਵੂਮੈਨ ਇੰਂਟਰਪ੍ਰਿਨਾਰਸ਼ਿਪ” ਵਿਸ਼ੇ ਉਪਰ ਲੈਕਚਰ

ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ‘ਵੂਮੈਨ ਇੰਂਟਰਪ੍ਰਿਨਾਰਸ਼ਿਪ” ਵਿਸ਼ੇ ਉਪਰ ਲੈਕਚਰ

ਗੜ੍ਹਦੀਵਾਲਾ 16 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ, ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਆਈ. ਕਿਊ. ਏ. ਸੀ. ਅਤੇ ਕਮਰਸ ਵਿਭਾਗ ਵੱਲੋਂ ਇੱਕ ਵਿਸ਼ੇਸ ਲੈਕਚਰ ਕਰਵਾਇਆ ਗਿਆ। ਇਸ ਮੌਕੇ ਮੈਡਮ ਗੁਰਪ੍ਰੀਤ ਕੌਰ ਨੇ ‘ਵੂਮੈਨ ਇੰਂਟਰਪ੍ਰਿਨਾਰਸ਼ਿਪ’ ਦੇ ਸੰਬੰਧ ਵਿੱਚ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਨੇ ਪਾਵਰ ਪੁਆਇੰਟ ਦੇ ਸਹਿਯੋਗ ਨਾਲ ਔਰਤਾਂ ਨੂੰੁੰ ਇੱਕ ਸਫਲ ਐਂਟਰਪ੍ਰਿਨਾਰਸ਼ਿਪ ਬਣਨ ਦੇ ਵਿੱਚ ਆਉਣ ਵਾਲੀਆਂ ਚੁਣੋਤੀਆ ਅਤੇ ਸਰਕਾਰ ਵਲੋਂ ਦਿੱਤੀਆ।ਜਾਣ ਵਾਲੀਆਂ ਸਹੂਲਤਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।ਮੰਚ ਸੰਚਾਲਨ ਦੀ ਭੂਮਿਕਾ ਮੈਡਮ ਇਸ਼ੀਤਾ ਵੱਲੋਂ ਬਾਖੂਬੀ ਨਿਭਾਈ ਗਈ। ਇਸ ਦੋਰਾਨ ਕਮਰਸ ਵਿਭਾਗ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।