Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ “ਸਾਹਿਤਕ ਚੋਰੀ ਕੀ ਹੈ ਅਤੇ ਇਸ ਤੋਂ ਕਿਵੇਂ ਬਚੀਏ ‘ ਵਿਸ਼ੇ ਉੱਪਰ ਐਕਸਟੈਂਸ਼ਨ ਲੈਕਚਰ ਕਰਵਾਇਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ “ਸਾਹਿਤਕ ਚੋਰੀ ਕੀ ਹੈ ਅਤੇ ਇਸ ਤੋਂ ਕਿਵੇਂ ਬਚੀਏ ‘ ਵਿਸ਼ੇ ਉੱਪਰ ਐਕਸਟੈਂਸ਼ਨ ਲੈਕਚਰ ਕਰਵਾਇਆ

ਗੜ੍ਹਦੀਵਾਲਾ 10 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਈ. ਕਿਊ. ਏ. ਸੀ. ਅਤੇ ਰਾਜਨੀਤੀ ਵਿਭਾਗ ਦੇ ਸਹਿਯੋਗ ਨਾਲ ‘ਸਾਹਿਤਕ ਚੋਰੀ ਕੀ ਹੈ ਅਤੇ ਇਸ ਤੋਂ ਕਿਵੇਂ ਬਚੀਏ’ ਦੇ ਵਿਸ਼ੇ ਤੇ ਇੱਕ ਐਕਸ਼ਟੈਂਸ਼ਨ ਲੈਕਚਰ ਕਰਵਾਇਆ ਗਿਆ।ਲੈਕਚਰ ਦੀ ਸੁਰੂਆਤ ਮੌੋਕੇ ਡਾ. ਅਰਚਨਾ ਠਾਕੁਰ ਅਸਿਸਟੈਂਟ ਪ੍ਰੋੋ. ਰਾਜਨੀਤੀ ਸ਼ਾਸਤਰ ਦਆਰਾ ਵਿਸ਼ੇਸ਼ ਲੈਕਚਰ ਦਿੱਤਾ ਗਿਆ। ਜਿਸ ਵਿੱਚ ਉਹਨਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਆਪਣੀ ਲਿਖਤ ਲਈ ਕਿਸੇ ਦੂਸਰੇ ਦੇ ਕੰਮ ਤੇ ਵਿਚਾਰਾਂ ਨੂੰੁੰ ਬਿਨਾਂ ਕਿਸੇ ਹਵਾਲਾ ਦਿੱਤੇ ਬਿਨਾਂ ਪ੍ਰਯੋਗ ਕਰਨਾ ਸਾਹਿਤਕ ਚੋਰੀ ਅਖਵਾਉਂਦਾ ਹੈ। ਉਹਨਾਂ ਨੇ ਕਿਹਾ ਕਿ ਜਦੋਂ ਤੁਸੀਂ ਕਿਸੇ ਦੇ ਕੰਮ ਨੁੰ ਰੈਫਰੈਂਸ ਦਿੰਦੇ ਹੋ ਪਰ ਮਾਨਤਾ ਦੇਣੀ ਭੁੱਲ ਜਾਦੇ ਹੋ ਤਾਂ ਅਨਜਾਣੇ ਵਿੱਚ ਸਾਹਿਤਕ ਚੋਰੀ ਕਰ ਰਹੇ ਹੋ। ਉਹਨਾਂ ਨੇ ਪੀ.ਪੀ.ਟੀ. ਦਾ ਪ੍ਰਯੋਗ ਕਰਕੇ ਵਿਦਿਆਰਥੀਆਂ ਨੂੰ ਦੱਸਿਆ ਕਿ ਰਾਈਟਿੰਗ ਲਈ ਸਾਵਧਾਨੀ ਨਾਲ ਯੋਜਨਾ ਬਣਾਉਣਾ, ਸਮੱਗਰੀ ਦੇ ਸਰੋਤਾਂ ਦੀ ਚੰਗੀ ਸਮਝ ਰੱਖਣਾ ਅਤੇ ਆਪਣੇ ਖੁਦ ਦੇ ਵਿਚਾਰ ਕਿੱਥੋਂ ਆਏ ਹਨ, ਨੂੰੂੰ ਸਵਿਕਾਰ ਕਰਨਾ ਸਾਹਿਤਕ ਚੋਰੀ ਤੋਂ ਬਚਣ ਦਾ ਸਭ ਤੋਂ ਚੰਗੀ ਵਿਧੀ ਹੈ। ਅੰਤ ਵਿੱਚ ਡਾ. ਪ੍ਰਿੰਸੀਪਲ ਜਸਪਾਲ ਸਿੰਘ ਨੇ ਇਸ ਲੈਕਚਰ ਲਈ ਵਿਦਿਆਰਥੀਆ ਨੂੰ ਅਜਿਹੇ ਸੈਮੀਨਰਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਇਸ ਦੋਰਾਨ ਰਾਜਨੀਤੀ ਸ਼ਾਸਤਰ ਦੇ ਮੁੱਖੀ ਸ੍ਰੀ. ਜਗਦੀਪ ਕੁਮਾਰ ਤੇ ਮੈਡਮ. ਬਲਜਿੰਦਰ ਕੌਰ ਹਾਜ਼ਰ ਸਨ।

 

error: copy content is like crime its probhihated