Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਖੋਜ ਵਿੱਚ ਡਾਟਾ ਇਕੱਠਾ ਕਰਨ ਦੇ ਤਰੀਕੇ ‘ ਦੇ ਵਿਸ਼ੇ ਉੱਪਰ ਇੱਕ ਵਿਸ਼ੇਸ ਲੈਕਚਰ ਕਰਵਾਇਆ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਖੋਜ ਵਿੱਚ ਡਾਟਾ ਇਕੱਠਾ ਕਰਨ ਦੇ ਤਰੀਕੇ ‘ ਦੇ ਵਿਸ਼ੇ ਉੱਪਰ ਇੱਕ ਵਿਸ਼ੇਸ ਲੈਕਚਰ ਕਰਵਾਇਆ

ਗੜ੍ਹਦੀਵਾਲਾ 10 ਫਰਵਰੀ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰiੰਮ੍ਰਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਈ. ਕਿਊ. ਏ. ਸੀ. ਅਤੇ ਕਮਰਸ ਵਿਭਾਗ ਦੇ ਪ੍ਰੋ. ਗਗਨਦੀਪ ਕੌਰ ਦੁਆਰਾ ਪਾਵਰ ਪੁਆਇੰਟ ਦੇ ਜ਼ਰੀਏ ਖੋਜ ਦੌਰਾਨ ਡਾਟਾ ਇਕੱਠਾ ਕਰਨ ਦੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਹਨਾਂ ਨੇ ਪ੍ਰਾਇਮਰੀ ਤੇ ਸੈਕੰਡਰੀ ਡਾਟਾ ਇਕੱਠਾ ਕਰਨ ਦੇ ਮਹੱਤਵਪੂਰਨ ਸਾਧਨਾਂ ਬਾਰੇ ਵਿਦਿਆਰਥੀਆਂ ਨੂੰੁੰ ਜਾਣੂੰ ਕਰਵਾਇਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੋਜ ਪੱਤਰ ਲਿਖਣ ਦੀ ਪ੍ਰੇਰਨਾ ਦਿੱਤੀ। ਮੰਚ ਸੰਚਾਲਨ ਪ੍ਰੋਗਰਾਮ ਦੇ ਕਨਵੀਨਰ ਮੈਡਮ ਕੁਸ਼ਮਾ ਵੱਲੋਂ ਕੀਤਾ ਗਿਆ। ਇਸ ਦੌਰਾਨ ਕਮਰਸ ਵਿਭਾਗ ਦੇ ਮੈਡਮ ਕੁਸਮਾ, ਡਾ. ਕ੍ਰਿਤਿਕਾ ਸ਼ਰਮਾ, ਮੈਡਮ ਗੁਰਪ੍ਰੀਤ ਕੌਰ, ਮੈਡਮ ਪੁਜਾ, ਮੈਡਮ ਇਸ਼ੀਤਾ ਗੁਪਤਾ ਅਤੇ ਵਿਦਿਆਰਥੀ ਹਾਜ਼ਰ ਸਨ।