Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 7 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਸਾਈਬਰ ਜਾਗਰੂਕਤਾ ਦਿਵਸ ਸੰਬੰਧੀ ਵਿਸੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਕੰਪਿਊਟਰ ਵਿਭਾਗ ਵਲੋਂ ‘ਬਾਈਟ ਬਸਟਰ ਕਲੱਬ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੰਪਿਊੁਟਰ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਨੇ ਵਿਦਿਆਰਥੀਆਂ ਨੂੰੁੰ ਸਾਈਬਰ ਸਕਿਉਰਿਟੀ ਨਾਲ ਜੁੜੇ 5 ‘ਸੀ’ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਲੱਬ ਬਣਾਉਣ ਦਾ ਮਨੋਰਥ ਵਿਦਿਆਰਥੀਆਂ ਨਾਲ ਸਾਂਝਾ ਕੀਤਾ।ਕਲੱਬ ਦੇ ਮੈਂਬਰਾਂ ਵਿੱਚ ਪ੍ਰਧਾਨ ਕਨਵ (ਬੀ.ਸੀ.ਏ. ਸਮੈਸਟਰ ਪੰਜਵਾਂ), ਉੱਪ ਪ੍ਰਧਾਨ ਸੰਜਨਾ (ਬੀ.ਸੀ.ਏ ਸਮੈਸਟਰ ਤੀਜਾ) ਅਤੇ ਹੋਰ ਮੈਂਬਰ ਚੁਣੇ ਗਏ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਲੱਬ ਦੇ ਚੁਣੇ ਗਏ ਮੈਂਬਰਾ ਨੂੰ ਬੈਚ ਲਗਾ ਕੇ ਕਲੱਬ ਨਾਲ ਜੁੜੇ ਕਾਰਜਾ ਨੂੰੁੰ ਮਿਹਨਤ ਅਤੇ ਲਗਨ ਨਾਲ ਕਰਨ ਲਈ ਪ੍ਰੇਰਿਆ। ਇਸ ਮੌਕੇ ਵਿਭਾਗ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।