Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਕਿਲ ਟੂ ਐਂਟਰਪਨਿਓਰਸ਼ਿਪ ਪ੍ਰੋਗਰਾਮ ਵਿੱਚ ਜ਼ਿਲਾ ਪੱਧਰ ਤੇ ਦੂਜਾ ਸਥਾਨ ਕੀਤਾ ਹਾਸਿਲ

ਸਕਿਲ ਟੂ ਐਂਟਰਪਨਿਓਰਸ਼ਿਪ ਪ੍ਰੋਗਰਾਮ ਵਿੱਚ ਜ਼ਿਲਾ ਪੱਧਰ ਤੇ ਦੂਜਾ ਸਥਾਨ ਕੀਤਾ ਹਾਸਿਲ

ਗੜ੍ਹਦੀਵਾਲਾ 30 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਗੜਦੀਵਾਲਾ ਨੇ ਸਕਿਲ ਟੂ ਆਟਰ ਐਂਟਰਪਨਿਓਰਸ਼ਿਪ ਵਿੱਚ ਜ਼ਿਲਾ ਪੱਧਰ ਤੇ ਦੂਜਾ ਸਾਧ ਹਾਸਿਲ ਕੀਤਾ ਇਹ ਮੁਕਾਬਲਾ ਨੈਸ਼ਨਲ ਐਜ ਟਰਸਟ ਆਫ ਇੰਡੀਆ ਦੁਆਰਾ ਆਯੋਜਿਤ ਕੀਤਾ ਗਿਆ ਸੀ ਜਿਸ ਵਿੱਚ ਜ਼ਿਲ ਦੇ 11 ਕਾਲਜਾਂ ਨੇ ਭਾਗ ਲਿਆ ਸੀ ਇਸ ਸਫਲਤਾ ਦੀ ਜਾਣਕਾਰੀ ਦਿੰਦਿਆਂ ਕਾਲਜ ਦੇ ਨੈਸ਼ਨਲ ਐਜੂ ਟਰਸਟ ਦੇ ਨੋਡਲ ਆਫਿਸਰ ਮੈਡਮ ਕੁਸ਼ਮਾ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੇ ਬਹੁਪੱਖੀ ਸ਼ਖਸ਼ੀਅਤ ਦੇ ਵਿਕਾਸ ਵਿੱਚ ਵਡਮੁੱਲਾ ਯੋਗਦਾਨ ਪਾਉਂਦੇ ਹਨ। ਇਸ ਮੌਕੇ ਪ੍ਰਿੰਸੀਪਲ ਡਾਕਟਰ ਜਸਪਾਲ ਸਿੰਘ ਜੀ ਨੇ ਨੋਡਲ ਅਫਸਰ ਕੁਸ਼ਮਾ ਸੰਬੰਧਿਤ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।