Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਵਰਕਸ਼ਾਪ ਦੀ ਸ਼ੁਰੂਆਤ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਵਰਕਸ਼ਾਪ ਦੀ ਸ਼ੁਰੂਆਤ

ਗੜ੍ਹਦੀਵਾਲਾ 20 ਦਸੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਵੱਲੋਂ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਲਈ ਕੰਪਿਊਟਰ ਅਤੇ ਇੰਟਰਨੈੱਟ ਦੇ ਬੇਸਿਕ ਗਿਆਨ ਨਾਲ ਸੰਬੰਧਿਤ ਵਰਕਸਾਪ (18 ਦਸੰਬਰ, 2024 ਤੋਂ 26 ਦਸੰਬਰ, 2024) ਦੀ ਸ਼ੁਰੁਆਤ ਕੀਤੀ ਗਈ। ਜਿਸਦਾ ਸਮਾਂ ਦੁਪਿਹਰ 12:00 ਵਜੇ ਤੋਂ 3:00 ਵਜੇ ਤੱਕ ਹੈ। ਇਸ ਵਰਕਸ਼ਾਪ ਵਿੱਚ ਕੰਪਿਊਟਰ ਬੇਸਿਕ ਵਰਤੋਂ , ਐੱਮ.ਐੱਸ. ਆਫਿਸ, ਕੈਨਵਾ ਡਿਜਾਇਨਿੰਗ, ਇੰਟਰਨੈੱਟ ਬੇਸਿਕ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਸ ਵਰਕਸ਼ਾਪ ਦੁਆਰਾ ਸਟਾਫ਼ ਨੁੰ ਕੰਪਿਊਟਰ ਅਤੇ ਇੰਟਰਨੈੱਟ ਦੀ ਸਹੀ ਵਰਤੋਂ ਬਾਰੇ ਨਵਾਂ ਸਿੱਖਣ ਨੂੰ ਮਿਲੇਗਾ ਅਤੇ ਉਨ੍ਹਾ ਦੇ ਗਿਆਨ ਵਿੱਚ ਵਾਧਾ ਹੋਵੇਗਾ।