Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing “30 ਦਿਨਾਂ ਫਿੱਟ ਇੰਡੀਆ ਚੈਲੇਜ਼” ਵਿਸ਼ੇ ਉੱਪਰ ਵਿਸ਼ੇਸ ਲੈਕਚਰ ਕਰਵਾਇਆ

“30 ਦਿਨਾਂ ਫਿੱਟ ਇੰਡੀਆ ਚੈਲੇਜ਼” ਵਿਸ਼ੇ ਉੱਪਰ ਵਿਸ਼ੇਸ ਲੈਕਚਰ ਕਰਵਾਇਆ

ਗੜ੍ਹਦੀਵਾਲਾ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖ “30 ਦਿਨਾਂ ਫਿੱਟ ਇੰਡੀਆ ਚੈਲੇਜ਼” ਵਿਸ਼ੇ ਉੱਪਰ ਵਿਸ਼ੇਸ ਲੈਕਚਰ ਕਰਵਾਇਆ ਗਿਆ। ਇਸ ਮੌਕੇ ਮੈਡਮ ਹਰਜੋਤ ਕੌਰ ਨੇ 30 ਦਿਨਾ ਫਿੱਟ ਇੰਡੀਆ ਚੈਲੇਜ਼ ਵਿਸ਼ੇ ਉੱਪਰ ਚਰਚਾ ਕਰਦਿਆ ਫਿੱਟ ਇੰਡੀਆ ਮੂਵਮੈਂਟ ਦੇ ਮਹੱਤਵ ਤੇ ਇਤਿਹਾਸ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾ ਕਿਹਾ ਕਿ ਇਸ ਮੂਵਮੈਂਟ ਵਿੱਚ ਹਰ ਉਮਰ ਦਾ ਵਿਅਕਤੀ ਹਿੱਸਾ ਲੈ ਸਕਦਾ ਹੈ। ਉਨਾਂ ਨੇ ਇਸਦੇ ਵਿੱਚ ਕਰਵਾਈਆਂ ਜਾਂਦੀਆਂ ਹੋਰ ਗਤੀਵਿਧੀਆ ਜਿਵੇਂ ਵਾਲੀਬਾਲ, ਯੋਗਾ ਅਤੇ ਕਸਰਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਿੰ੍ਰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆ ਨੂੰ ਅਜਿਹੇ ਲੈਕਚਰ ਅਤੇ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੈਡਮ ਹਰਜੋਤ ਕੌਰ ਤੋਂ ਇਲਾਵਾ ਬਾਕੀ ਅਧਿਆਪਕ ਸਾਹਿਬਾਨ ਅਤੇ ਵਿਦਿਆਰਥi ਹਾਜ਼ਰ ਸਨ।