Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਭਾਰਤੀ ਗਿਆਨ ਪ੍ਰਣਾਲੀ’ ਉੱਪਰ ਵਿਸ਼ੇਸ਼ ਲੈਕਚਰ

ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਭਾਰਤੀ ਗਿਆਨ ਪ੍ਰਣਾਲੀ’ ਉੱਪਰ ਵਿਸ਼ੇਸ਼ ਲੈਕਚਰ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਭਾਰਤੀ ਗਿਆਨ ਪ੍ਰਣਾਲੀ’ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਵਿੱਚ ਮੈਡਮ ਨੇਹਾ ਨੇ ਭਾਰਤੀ ਸੱਭਿਆਚਾਰ ਦੇ ਵਿਕਾਸ ਅਤੇ ਕਲਾ ਪ੍ਰਣਾਲੀ ਦੇ ਯੋਗਦਾਨ ‘ਤੇ ਚਰਚਾ ਕੀਤੀ ਉਹਨਾਂ ਨੇ ਭਾਰਤੀ ਕਲਾ ਪ੍ਰਣਾਲੀ ਦੇ ਇਤਿਹਾਸਿਕ ਪਿਛੋਕੜ ਤੇ ਰੋਸ਼ਨੀ ਪਾਈ[ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਇਤਿਹਾਸਿਕ ਕਲਾ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕੀਤਾ [ ਇਸ ਮੌਕੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੈਡਮ ਸ਼ਰਨਜੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।