Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ

ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਸ਼ਰਧਾ ਪੂਰਵਕ ਆਰੰਭਤਾ ਕੀਤੀ ਗਈ। ਜਿਸ ਦੇ ਭੋਗ 30 ਜਨਵਰੀ ਨੂੰ ਪੈਣਗੇ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਕਾਲਜ ਦੀ ਚੱਲੀ ਆ ਰਹੀ ਪਰੰਪਰਾ ਅਨੁਸਾਰ ਇਸ ਵਰ੍ਹੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼-ਪੁਰਬ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਬਾਣੀ ਨਾਲ ਜੋੜਨ ਅਤੇ ਸਿੱਖ ਧਾਰਾ ਨੂੰ ਪ੍ਰਫੁੱਲਿਤ ਕਰਨ ਲਈ ਗੁਰਬਾਣੀ ਕੰਠ ਅਤੇ ਦਸਤਾਰਬੰਦੀ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।