Prime Punjab Times

Latest news
ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ...
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਵਿਸ਼ਵ ਮਾਨਕ ਦਿਵਸ’ ਮਨਾਇਆ ਗਿਆ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ‘ਵਿਸ਼ਵ ਮਾਨਕ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

14 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅਰਥ-ਸ਼ਾਸਤਰ ਵਿਭਾਗ ਵੱਲੋਂ ਮਿਤੀ 14 ਅਕਤੂਬਰ, 2023 ਨੁੰ ਵਿਸ਼ਵ ਮਾਨਕ ਦਿਵਸ ਮਨਾਇਆ ਗਿਆ।ਇਸ ਮੌਕੇ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੇ ਵੱਖ-ਵੱਖ ਅੰਤਰ ਰਾਸ਼ਟਰੀ ਮਾਨਕਾਂ ਨੂੰ ਦਰਸਾਉਂਦੇ ਪੋਸਟਰ ਬਣਾ ਕੇ ਇਹ ਸੁਨੇਹਾ ਦਿੱਤਾ ਕਿ ਮਾਨਕ ਪ੍ਰਣਾਲੀ ਵਿਸ਼ਵਾਸ ਦਾ ਅਧਾਰ ਬਣਦੀ ਹੈ। ਇਸ ਮੌਕੇ ਅਰਥ-ਸ਼ਾਸਤਰ ਵਿਭਾਗ ਦੇ ਮੁੱਖੀ ਮੈਡਮ ਜਸਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਅਜਿਹਾ ਸਫ਼ਲ ਉਪਰਾਲਾ ਕਰਨ ਤੇ ਹੌਸਲਾ ਅਫਜਾਈ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।