Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਐੱਮ. ਏ. (ਪੰਜਾਬੀ) ਦਾ ਨਤੀਜਾ ਸ਼ਾਨਦਾਰ ਰਿਹਾ

ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਐੱਮ. ਏ. (ਪੰਜਾਬੀ) ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਦੀਵਾਲਾ 4 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐੱਮ. ਏ. ਪੰਜਾਬੀ (ਸਮੈਸਟਰ-ਦੂਜਾ ਅਤੇ ਸਮੈਸਟਰ-ਚੌਥਾ) ਦਾ ਨਤੀਜਾ ਸ਼ਾਨਦਾਰ ਰਿਹਾ। ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਮਨਦੀਪ ਕੌਰ ਨੇ 282, ਹਰਮਨਦੀਪ ਕੌਰ ਨੇ 266 ਅਤੇ ਪਰਮਿੰਦਰ ਕੌਰ ਨੇ 265 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਐੱਮ.ਏ. ਪੰਜਾਬੀ (ਸਮੈਸਟਰ-ਚੌਥਾ) ਦੀਆਂ ਵਿਦਿਆਰਥਣਾਂ ਪ੍ਰਿਅੰਕਾ ਨੇ 1151, ਨੇਹਾ ਕੌਸ਼ਲ ਨੇ 1124 ਅਤੇ ਕਿਰਨਜੀਤ ਕੌਰ ਨੇ 1117 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਆ।