Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੋਲੀਟੀਕਲ ਸਾਇੰਸ ਡਿਪਾਰਟਮੈਂਟ ਦੁਆਰਾ ” Young Leader Society” ਬਣਾਈ ਗਈ

ਪੋਲੀਟੀਕਲ ਸਾਇੰਸ ਡਿਪਾਰਟਮੈਂਟ ਦੁਆਰਾ ” Young Leader Society” ਬਣਾਈ ਗਈ

ਗੜ੍ਹਦੀਵਾਲਾ (ਚੌਧਰੀ)

: ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜੵਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ: ਹਰਜਿੰਦਰ ਸਿੰਘ ਧਾਮੀ (ਐਡਵੋਕੇਟ)ਅਤੇ ਸਕੱਤਰ (ਸਿੱਖਿਆ )ਸ: ਸੁਖਮਿੰਦਰ ਸਿੰਘ  ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪੋਲੀਟੀਕਲ ਸਾਇੰਸ ਡਿਪਾਰਟਮੈਂਟ ਦੁਆਰਾ ” Young Leader Society” ਬਣਾਈ ਗਈ ।ਇਸ ਸੁਸਾਇਟੀ ਦੇ ਗਠਨ ਕਰਨ ਤੋਂ ਬਾਅਦ “National Youth Parliament Scheme ਅਧੀਨ ਪੋਲੀਟੀਕਲ ਸਾਇੰਸ ਡਿਪਾਰਟਮੈਂਟ ਦੇ ਐਚ ਓ ਡੀ ਡਾ:ਜਗਦੀਪ ਕੁਮਾਰ ਵੱਲੋਂ ਭਾਰਤੀ ਸੰਸਦ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਦਿੱਤਾ ਗਿਆ। ਡਾ: ਜਗਦੀਪ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ “ਭਾਰਤੀ ਸੰਸਦ” ਵਿੱਚ ਨੌਜਵਾਨ ਪੀੜੀ ਕਿਸ ਤਰ੍ਹਾ ਸ਼ਾਮਿਲ ਹੋ ਸਕਦੀ ਹੈ ਕਿਸ ਤਰ੍ਹਾਂ ਸੰਸਦ ਦੀਆ ਗਤੀਵਿਧੀਆ ਵਿੱਚ ਭਾਗ ਲੈ ਸਕਦੀ ਹੈ ਅਤੇ ਨਾਲ ਹੀ ਭਾਰਤੀ ਪੁਰਾਣੀ ਸੰਸਦ ਅਤੇ ਨਵੀਂ ਬਣੀ ਸੰਸਦ ਬਾਰੇ ਵਿਚਾਰ ਸਾਂਝੇ ਕੀਤੇ ।ਇਸ ਦੌਰਾਨ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ: ਜਸਪਾਲ ਸਿੰਘ ਦੁਆਰਾ ਪੋਲੀਟੀਕਲ ਡਿਪਾਰਟਮੈਂਟ ਦੀ ਸ਼ਾਲਾਘਾ ਕੀਤੀ ਜਿਹਨਾ ਦੁਆਰਾ ਸੁਸਾਇਟੀ ਬਣਾਈ ਅਤੇ ਗਤੀਵਿਧੀਆਂ ਕਰਵਾਉਣ ਲਈ ਪ੍ਰੇਰਤ ਕੀਤਾ ਗਿਆ। ਇਸ ਮੌਕੇ ਡਾ: ਅਰਚਨਾ ਠਾਕਰ ਦੁਆਰਾ ਪ੍ਰਿੰਸੀਪਲ ਡਾ: ਜਸਪਾਲ ਸਿੰਘ ਅਤੇ ਜਗਦੀਪ ਕੁਮਾਰ ਦਾ ਧੰਨਵਾਦ ਕੀਤਾ।ਇਸ ਮੌਕੇ ਮੈਡਮ ਬਲਜਿੰਦਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।