Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਖਾਲਸਾ ਕਾਲਜ ਵਿਖੇ ਗਾਂਧੀ ਜਯੰਤੀ ਦੇ ਮੌਕੇ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ

ਖਾਲਸਾ ਕਾਲਜ ਵਿਖੇ ਗਾਂਧੀ ਜਯੰਤੀ ਦੇ ਮੌਕੇ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ 1 ਅਕਤੂਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ ਸੁਖਮਿੰਦਰ ਸਿੰਘ ਜੀ ਦੀ ਰਹਿਨੁਮਾਈ ਸਦਕਾ ਅਤੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਗਾਂਧੀ ਜਯੰਤੀ ਦੇ ਮੌਕੇ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ[ ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੇ ਜੀਵਨ ਅਤੇ ਵਿਚਾਰਧਾਰਾ ਨਾਲ ਸੰਬੰਧਿਤ ਆਪਣੇ ਵਿਚਾਰ ਪੇਸ਼ ਕੀਤੇ। ਜਿਸ ਵਿੱਚ ਏਕਤਾ (B. SC. I), ਅੰਜਲੀ (M. A. I) ਰਜਿੰਦਰ ਪਾਲ (B. A. 3rd) ਬਬਲੀ (B.A. 3rd) ਅਮਨਦੀਪ ਕੌਰ ਅਤੇ ਦਿਵਿਅੰਕਾ ਨੇ ਭਾਗ ਲਿਆ[ ਇਸ ਮੌਕੇ ਡਾਕਟਰ ਅਰਚਨਾ ਨੇ ਵਿਦਿਆਰਥੀਆਂ ਨੂੰ ਗਾਂਧੀ ਜੀ ਦੇ ਸਿਧਾਂਤ ਤੇ ਚੱਲਣ ਲਈ ਉਹਨਾਂ ਦੇ ਵਿਚਾਰਾਂ ਨੂੰ ਵਿਵਹਾਰਿਕ ਰੂਪ ਵਿੱਚ ਲਾਗੂ ਕਰਨ ਤੇ ਜੋਰ ਦਿੱਤਾ[ ਇਸ ਦੌਰਾਨ ਮੈਡਮ ਜਸਪ੍ਰੀਤ ਕੌਰ ਨੇ ਵੀ ਗਾਂਧੀ ਜੀ ਦੇ ਵਿਚਾਰਾਂ ਨੂੰ ਅਪਣਾਉਣ ਦੀ ਅਪੀਲ ਕੀਤੀ ਡਾਕਟਰ ਪੰਕਜ ਸ਼ਰਮਾ ਅਤੇ ਮੈਡਮ ਬਲਜਿੰਦਰ ਕੌਰ ਨੇ ਜਜ ਦੀ ਭੂਮਿਕਾ ਨਿਭਾਈ।

error: copy content is like crime its probhihated