Prime Punjab Times

Latest news
ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਵਿਸ਼ਵ ਉੱਦਮੀ ਦਿਵਸ’ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਵਿਸ਼ਵ ਉੱਦਮੀ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੋਸਟ-ਗ੍ਰੈਜੂਏਟ ਕਮਰਸ ਵਿਭਾਗ ਵੱਲੋਂ ਕਮਰਸ ਫਿਊਜ਼ਨ ਫੋਰਮ ਦੇ ਤਹਿਤ ‘ਵਿਸ਼ਵ ਉੱਦਮੀ ਦਿਵਸ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਰੰਗੋਲੀ, ਲੋਗੋ ਬਣਾਉਣਾ, ਪੋਸਟਰ ਮੇਕਿੰਗ, ਐਲੋਕੇਸ਼ਨ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਉੱਦਮਤਾ ਸਿਰਫ਼ ਨੌਕਰੀਆਂ ਪੈਦਾ ਕਰਨ ਦਾ ਸਾਧਨ ਨਹੀਂ ਹੈ, ਇਹ ਦੇਸ਼ ਦੀ ਤਰੱਕੀ ਦਾ ਮੁੱਖ ਰਸਤਾ ਹੈ। ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਮਿਹਨਤ, ਨਵੀਂ ਸੋਚ ਅਤੇ ਹਿੰਮਤ ਨਾਲ ਆਪਣਾ ਖ਼ੁਦ ਦਾ ਰਸਤਾ ਬਣਾਉਣ। ਇਸ ਦਿਵਸ ਨੂੰ ਮਨਾਉਣ ਦਾ ਮਕਸਦ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਨਵੀਂ ਸੋਚ, ਟੀਮ-ਵਰਕ ਅਤੇ ਉਦਮੀ ਬਣਨ ਦੀ ਪ੍ਰੇਰਣਾ ਪੈਦਾ ਕਰਨਾ ਸੀ। ਇਸ ਮੌਕੇ ਕਮਰਸ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।

 

error: copy content is like crime its probhihated