Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਦੇ ਨਜ਼ਦੀਕ ਖਾਲੀ ਪੜਾਅ ਚ ਲੱਗੀ ਭਿਆਨਕ ਅੱਗ,ਕਈ ਦੱਰਖਤ…

ਖਾਲਸਾ ਕਾਲਜ ਗੜ੍ਹਦੀਵਾਲਾ ਦੇ ਨਜ਼ਦੀਕ ਖਾਲੀ ਪੜਾਅ ਚ ਲੱਗੀ ਭਿਆਨਕ ਅੱਗ,ਕਈ ਦੱਰਖਤ…

ਗੜ੍ਹਦੀਵਾਲਾ 18 ਜੂਨ (ਚੌਧਰੀ)

:  ਖਾਲਸਾ ਕਾਲਜ ਗੜ੍ਹਦੀਵਾਲਾ ਦੇ ਨਾਲ ਲੱਗਦੇ ਪੜਾਅ ਚ ਅੱਜ ਦੁਪਿਹਰ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਵੇਂ ਹੀ ਬਾਬਾ ਦੀਪ ਸਿੰਘ ਸੇਵਾ ਦਲ ਐਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਨੂੰ ਇਸ ਅੱਗ ਵਾਰੇ ਪਤਾ ਲੱਗਿਆ ਤਾਂ ਉਨ੍ਹਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਉਣ ਦੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਇਸ ਅੱਗ ਨਾਲ ਵੱਡੇ ਵੱਡੇ ਅੰਬਾ ਦੇ ਦਰੱਖਤ ਵੀ ਝੁਲਸ ਗਏ ਹਨ। ਇਸ ਭਿਆਨਕ ਅੱਗ ਨਾਲ ਅਜੇ ਤੱਕ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਹੈ।