Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬੀ.ਸੀ.ਏ.ਸਮੈਸਟਰ ਪਹਿਲਾ ਦੇ ਨਤੀਜੇ ਸ਼ਾਨਦਾਰ ਰਹੇ

ਬੀ.ਸੀ.ਏ.ਸਮੈਸਟਰ ਪਹਿਲਾ ਦੇ ਨਤੀਜੇ ਸ਼ਾਨਦਾਰ ਰਹੇ

ਗੜ੍ਹਦੀਵਾਲਾ 17 ਮਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਬੀ.ਸੀ.ਏ. ਸਮੈਸਟਰ ਪਹਿਲਾ ਦੇ ਨਤੀਜੇ ਸ਼ਾਨਦਾਰ ਰਹੇ । ਬੀ.ਸੀ.ਏ. ਸਮੈਸਟਰ ਪਹਿਲਾ ਵਿੱਚ ਬਲਦੀਪ ਕੌਰ ਨੇ ਪਹਿਲਾ ਸਥਾਨ, ਬਰਨਦੀਪ ਕੌਰ ਨੇ ਦੂਜਾ ਅਤੇ ਆੰਚਲ ਠਾਕੁਰ ਨੇ ਤੀਜਾ ਸਥਾਨ ਹਾਸਲ ਕੀਤਾ । ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕੰਪਿਊਟਰ ਵਿਭਾਗ ਦੇ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ