Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਵਰਲਡ ਫੈਸ਼ਨ ਦਿਵਸ’ ਮਨਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਵਰਲਡ ਫੈਸ਼ਨ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ 24 ਅਗਸਤ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਿਭਾਗ ਦੇ ਮੁਖੀ ਮੈਡਮ ਸ਼ਰਨਜੀਤ ਕੌਰ ਦੀ ਦੇਖ-ਰੇਖ ਹੇਠ ‘ਵਰਲਡ ਫੈਸ਼ਨ ਡੇਅ’ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਹੱਥ ਦੀ ਕਢਾਈ ਦੇ ਮੁਕਾਬਲੇ ਕਰਵਾਏ ਗਏ ਅਤੇ ਹੱਥ ਨਾਲ ਬਣਾਈਆਂ ਸੁੰਦਰ ਰੱਖੜੀਆਂ ਦੀ ਦੋ ਰੋਜ਼ਾ ਪ੍ਰਦਰਸ਼ਨੀ-ਕਮ-ਵਿਕਰੀ ਲਗਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ, ਕਲਾ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।