Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਖ਼ਾਲਸਾ ਸਕੂਲ ਵਿਖੇ ਨੈਤਿਕ ਸਿੱਖਿਆ ਦੀ ਪ੍ਰੀਖਿਆਂ ਲਈ ਗਈ

ਖ਼ਾਲਸਾ ਸਕੂਲ ਵਿਖੇ ਨੈਤਿਕ ਸਿੱਖਿਆ ਦੀ ਪ੍ਰੀਖਿਆਂ ਲਈ ਗਈ

ਗੜ੍ਹਦੀਵਾਲਾ 22 ਅਗਸਤ (ਚੌਧਰੀ) 

: ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ  ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮੈਡਮ ਜਤਿੰਦਰ ਕੌਰ  ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਦਾ ਇਮਤਿਹਾਨ ਮਿਤੀ 22 ਸਤੰਬਰ 2024 ਨੂੰ ਕਰਵਾਇਆ ਗਿਆ। ਇਸ ਇਮਤਿਹਾਨ ਵਿੱਚ 10+1,10+2 ਕਲਾਸਾਂ ਦੇ 29 ਵਿਦਿਆਰਥੀਆਂ ਨੇ ਹਿੱਸਾ ਲਿਆ । ਨੈਤਿਕ ਸਿੱਖਿਆ ਇਮਤਿਹਾਨ ਦਾ ਮਕਸਦ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ -ਕੀਮਤਾਂ ਆਪਣੇ ਅਮੀਰ ਵਿਰਸੇ, ਇਤਿਹਾਸ ਤੋਂ ਰੂਬਰੂ ਕਰਵਾਉਣਾ ਅਤੇ ਮਾਨਵਵਾਦੀ ਸੋਚ ਦੇ ਧਾਰਨੀ ਬਣਾਉਣਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਨੈਤਿਕ ਅਤੇ ਧਾਰਮਿਕ ਪ੍ਰੀਖਿਆਵਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਨੁਮਾਇੰਦੇ ਸੁਪਰਡੈਂਟ ਸ. ਮਨਪ੍ਰੀਤ ਸਿੰਘ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਸੁਪਰਡੈਂਟ ਸ. ਮਨਪ੍ਰੀਤ ਸਿੰਘ ਮੈਡਮ ਗੁਰਪ੍ਰੀਤ ਕੌਰ, ਡਾ .ਦਵਿੰਦਰ ਕੁਮਾਰ ਸੰਦਲ, ਮੈਡਮ ਜਤਿੰਦਰ ਕੌਰ ਅਤੇ ਸ੍ਰੀ ਸੁਖਵਿੰਦਰ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated