Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ ਗੜ੍ਹਦੀਵਾਲਾ ਵਿਖੇ 10+1 ਵਿੱਚ ਦਾਖਲ ਹੋਏ ਦੋ ਵਿਦਿਆਰਥੀ ਸਨਮਾਨਿਤ

ਖਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ ਗੜ੍ਹਦੀਵਾਲਾ ਵਿਖੇ 10+1 ਵਿੱਚ ਦਾਖਲ ਹੋਏ ਦੋ ਵਿਦਿਆਰਥੀ ਸਨਮਾਨਿਤ

ਗੜ੍ਹਦੀਵਾਲਾ (ਚੌਧਰੀ) 

19 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ 10+1 ਕਲਾਸ ਵਿੱਚ ਦਾਖਲ ਹੋਏ ਨਾਨ-ਮੇਡੀਕਲ ਅਤੇ ਕਮਰਸ ਦੇ ਵਿਦਿਆਰਥੀ ਜਿਹਨਾਂ ਨੇ ਦਸਵੀਂ ਕਲਾਸ ਦੀ ਸੀ.ਬੀ.ਐੱਸ.ਸੀ. ਬੋਰਡ ਵਿਚੋਂ ਚੰਗੇ ਨੰਬਰ ਲਏ ਹਨ, ਨੂੰ ਸਨਮਾਨਿਤ ਕੀਤਾ ਗਿਆ। ਨਾਨ-ਮੇਡੀਕਲ ਦੇ ਵਿਦਿਆਰਥੀ ਨਿਖਲ ਸਹਿਗਲ 94% ਅਤੇ ਕਮਰਸ ਦੇ ਵਿਦਿਆਰਥੀ ਪਾਰਥ ਗੁਪਤਾ 88% ਨੰਬਰ ਹਾਸਲ ਕੀਤੇ ਇਸ ਮੋਕੇ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਮਿਹਨਤ ਨਾਲ ਅੱਗੇ ਵੱਧਦੇ ਰਹਿਣ ਲਈ ਪ੍ਰੇਰਿਆ। ਕਾਲਜੀਏਟ ਸਕੂਲ ਦੇ ਇੰਚਾਰਜ ਮੈਡਮ ਅਰਚਨਾ ਠਾਕੁਰ ਨੇ ਵੀ ਵਿਦਿਆਰਥੀਆਂ ਨੁੰ ਵਧਾਈ ਦਿੱਤੀ। ਇਸ ਮੌਕੇ ਸੀਮਾ ਕੁਮਾਰੀ, ਸੁਖਵਿੰਦਰ ਕੁਮਾਰ ਅਤੇ ਮੇਡਮ ਇਸ਼ੀਤਾ ਹਾਜ਼ਰ ਸਨ।